Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਹੜ੍ਹਾਂ ਦੀ ਮਾਰ ਝਲ ਰਿਹਾ ਪੰਜਾਬ! ਕਰੀਬ 20 ਹਜ਼ਾਰ ਲੋਕ ਰੈਸਕਿਊ, ਹੁਣ ਤੱਕ 30 ਲੋਕਾਂ ਦੀ ਗਈ ਜਾਨ

04 ਸਤੰਬਰ, 2025 04:32 PM

ਚੰਡੀਗੜ੍ਹ/ਜਲੰਧਰ : ਸੂਬੇ ’ਚ ਭਿਆਨਕ ਹੜ੍ਹਾਂ ਕਰਕੇ 1,75,216 ਹੈਕਟੇਅਰ ਖੇਤੀਬਾੜੀ ਰਕਬੇ ’ਚ ਫ਼ਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਮਾਨਸਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ’ਚ ਫ਼ਸਲਾਂ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨੀਵੇਂ ਅਤੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ’ਚੋਂ 20,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।

ਗੁਰਦਾਸਪੁਰ ’ਚ ਸਭ ਤੋਂ ਵੱਧ 5581 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਫਿਰੋਜ਼ਪੁਰ ’ਚ 3495, ਅੰਮ੍ਰਿਤਸਰ ’ਚ 2734, ਫਾਜ਼ਿਲਕਾ ’ਚ 2422, ਹੁਸ਼ਿਆਰਪੁਰ ’ਚ 1615, ਕਪੂਰਥਲਾ ’ਚ 1428, ਪਠਾਨਕੋਟ ’ਚ 1139, ਬਰਨਾਲਾ ’ਚ 369, ਜਲੰਧਰ ’ਚ 474, ਮੋਗਾ ’ਚ 115, ਮਾਨਸਾ ’ਚ 16, ਰੂਪਨਗਰ ’ਚ 65 ਤੇ ਤਰਨਤਾਰਨ ’ਚ 21 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਰਹਿਣ ਲਈ ਰਾਜ ਭਰ ’ਚ 167 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਹੜ੍ਹਾਂ ਕਾਰਨ ਕੁੱਲ੍ਹ 3,55,709 ਲੋਕ ਪ੍ਰਭਾਵਿਤ ਹੋਏ ਹਨ। ਸੂਬੇ ’ਚ 1,75,216 ਹੈਕਟੇਅਰ ਰਕਬੇ ’ਚ ਖੜ੍ਹੀਆਂ ਫ਼ਸਲਾਂ ਬਰਬਾਦ ਹੋ ਚੁੱਕੀਆਂ ਹਨ, ਜਿਸ ’ਚ ਇਕੱਲੇ ਗੁਰਦਾਸਪੁਰ ’ਚ 40,169 ਹੈਕਟੇਅਰ ਤੋਂ ਵੱਧ ਫ਼ਸਲੀ ਰਕਬੇ ਦਾ ਨੁਕਸਾਨ ਹੋਇਆ ਹੈ।

12 ਜ਼ਿਲ੍ਹਿਆਂ ’ਚ 37 ਲੋਕਾਂ ਦੀ ਜਾਨ ਗਈ ਹੈ ਜਦਕਿ ਪਠਾਨਕੋਟ ਦੇ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ। ਸਭ ਤੋਂ ਵੱਧ ਹੁਸ਼ਿਆਰਪੁਰ ’ਚ 7 ਮੌਤਾਂ ਹੋਈਆਂ ਹਨ। ਪਠਾਨਕੋਟ ’ਚ 6, ਬਰਨਾਲਾ ’ਚ 5, ਅੰਮ੍ਰਿਤਸਰ ਅਤੇ ਲੁਧਿਆਣਾ ’ਚ 4-4 ਜਦਕਿ ਬਠਿੰਡਾ ਅਤੇ ਮਾਨਸਾ ’ਚ 3-3, ਗੁਰਦਾਸਪੁਰ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਸੰਗਰੂਰ ’ਚ 1-1 ਮੌਤ ਦਰਜ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ