Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਲਈ ਸਰਕਾਰ ਦਾ ਐਲਾਨ, ਲੋੜ ਪੈਣ 'ਤੇ ਇਨ੍ਹਾਂ ਨੰਬਰਾਂ 'ਤੇ ਕਰੋ ਸੰਪਰਕ

27 ਅਗਸਤ, 2025 07:32 PM

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿਚ ਹੜ੍ਹ ਕੰਟਰੋਲ ਰੂਮ 24x7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਇਨ੍ਹਾਂ ਨੰਬਰਾਂ 'ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100 ਹੈ ਜਦਕਿ ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਮਾਨਸਾ ਕੰਟਰੋਲ ਰੂਮ ਨੰਬਰ 01652-229082, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125, ਤਰਨ ਤਾਰਨ ਕੰਟਰੋਲ ਰੂਮ ਨੰ. 01852-224107, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802 ਹੈ।

ਇਸੇ ਤਰ੍ਹਾਂ ਐੱਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645, ਸੰਗਰੂਰ ਕੰਟਰੋਲ ਰੂਮ ਨੰ. 01672-234196, ਪਟਿਆਲਾ ਕੰਟਰੋਲ ਰੂਮ ਨੰ. 0175-2350550 ਅਤੇ 2358550, ਐਸ.ਏ.ਐਸ ਨਗਰ ਕੰਟਰੋਲ ਰੂਮ ਨੰ. 0172-2219506, ਸ੍ਰੀ ਮੁਕਤਸਰ ਸਾਹਿਬ ਕੰਟਰੋਲ ਰੂਮ ਨੰ. 01633-260341, ਫ਼ਰੀਦਕੋਟ ਕੰਟਰੋਲ ਰੂਮ ਨੰ. 01639-250338, ਫ਼ਾਜ਼ਿਲਕਾ ਕੰਟਰੋਲ ਰੂਮ ਨੰ. 01638-262153, ਫ਼ਿਰੋਜ਼ਪੁਰ ਕੰਟਰੋਲ ਰੂਮ ਨੰ. 01632-245366, ਬਰਨਾਲਾ ਕੰਟਰੋਲ ਰੂਮ ਨੰ. 01679-233031, ਬਠਿੰਡਾ ਹੜ੍ਹ ਕੰਟਰੋਲ ਰੂਮ ਨੰ. 0164-2862100 ਅਤੇ 0164-2862101, ਕਪੂਰਥਲਾ ਕੰਟਰੋਲ ਰੂਮ ਨੰ. 01822-231990, ਫਤਹਿਗੜ੍ਹ ਸਾਹਿਬ ਹੜ੍ਹ ਕੰਟਰੋਲ ਰੂਮ ਨੰ. 01763-232838, ਮੋਗਾ ਹੜ੍ਹ ਕੰਟਰੋਲ ਰੂਮ ਨੰ. 01636-235206 ਅਤੇ ਜ਼ਿਲ੍ਹਾ ਮਾਲੇਰਕੋਟਲਾ ਲਈ ਹੜ੍ਹ ਕੰਟਰੋਲ ਰੂਮ ਨੰ. 01675-252003 ਹੈ।

ਉਨ੍ਹਾਂ ਕਿਹਾ ਕਿ ਇਹ ਸਾਰੇ ਕੰਟਰੋਲ ਰੂਮ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਜਵਾਬੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਕੰਟਰੋਲ ਰੂਮ ਆਧੁਨਿਕ ਸੰਚਾਰ ਪ੍ਰਣਾਲੀਆਂ ਨਾਲ ਲੈਸ ਹਨ ਅਤੇ ਇਨ੍ਹਾਂ ਦਾ ਪ੍ਰਬੰਧਨ ਸਿਖਲਾਈ ਪ੍ਰਾਪਤ ਕਰਮਚਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ, ਜੋ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਪ੍ਰਭਾਵਸ਼ਾਲੀ ਢੰਗ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ