Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਹੜ੍ਹ ਪੀੜਤਾਂ ਲਈ ਪੰਜਾਬ ਵਿੱਚ ਚੜ੍ਹਦੀਕਲਾ ਮਿਸ਼ਨ ਆਰੰਭ ਕੀਤਾ ਗਿਆ : ਲਲਿਤ ਮੋਹਨ ਪਾਠਕ

20 ਸਤੰਬਰ, 2025 07:21 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨਵਾਂਸ਼ਹਿਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਨਯੋਗ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ ਹੜ੍ਹਾਂ ਦੋਰਾਨ ਪਿਛਲੇ ਦਿਨੀਂ ਪੰਜਾਬ ਬਹੁਤ ਭਿਆਨਕ ਤੇ ਬੁਰੇ ਦੋਰ ਵਿੱਚ ਗੁਜ਼ਰਿਆ ਨੁਕਸਾਨ ਸਬੰਧੀ ਵੇਰਵੇ ਜਾਰੀ ਕਰਦਿਆਂ ਕਿਹਾ ਕਿ ਪਿੰਡ 2300 ਪਾਣੀ ਵਿਚ ਡੁੱਬ ਗਏ। 20 ਲੱਖ ਲੋਕ ਪ੍ਰਭਾਵਿਤ ਹੋਏ। 3200 ਸਕੂਲ ਖੰਡਰ ਬਣ ਗਏ। 20 ਲੋਕਾਂ ਦੀਆਂ ਜਾਨਾਂ ਗਈਆਂ। 8500 ਕਿਲੋਮੀਟਰ ਸੜਕਾਂ ਬਰਬਾਦ ਹੋ ਗਈਆਂ।1400 ਕਲੀਨਿਕ,19 ਕਾਲਜ ਖੰਡਰ ਬਣ ਗਏ।13800 ਕਰੋੜ ਰੁਪਏ ਦੇ ਲੱਗਭਗ ਨੁਕਸਾਨ ਹੋਇਆ। ਪੰਜਾਬ ਦੇ ਨੌਜਵਾਨਾਂ ਨੇ ਆਪਣੀਆਂ ਜਾਨਾਂ ਨੂੰ ਖ਼ਤਰੇ ਵਿਚ ਪਾ ਕੇ ਲੋਕਾਂ ਦੀਆਂ ਜਾਨਾਂ ਬਚਾ ਰਹੇ ਸਨ। ਪੰਜਾਬ ਦੇ ਧਾਰਮਿਕ ਡੇਰੇ ਲੋਕਾਂ ਦੀ ਮੰੰਦਦ ਲਈ ਖੋਲ ਦਿੱਤੇ ਸਨ। ਕਿਵੇਂ ਪੰਜਾਬੀ ਇੱਕ ਪਰਿਵਾਰ ਬਣ ਕੇ ਹੜਾਂ ਨਾਲ ਪ੍ਰਭਾਵਿਤ ਲੋਕਾਂ ਨਾਲ ਖੜੇ ਹੋ ਗਏ ਸਨ।ਇਹੀ ਪੰਜਾਬੀਆਂ ਦੀ ਵਿਲੱਖਣਤਾ ਹੈ ਇਹੀ ਸਾਨੂੰ ਦੂਨੀਆਂ ਤੋਂ ਅਲੱਗ ਕਰਦੀ ਹੈ। ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ‌ਰਾਹਤ ਦੇ ਕੰਮਾਂ ਤੋਂ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਕਿਸਾਨਾਂ ਨੇ ਖੇਤਾਂ ਵਿੱਚ ਖੇਤੀ ਕਰਨੀ ਹੈ। ਬਚਿਆ ਨੇ ਫਿਰ ਸਕੂਲਾਂ ਵਿੱਚ ਜਾਣਾ ਹੈ ਪਰਿਵਾਰਾਂ ਨੇ ਚੁੱਲੇ ਜਲਾਉਣੇ ਹਨ। ਲੋਕਾਂ ਨੇ ਦੁਬਾਰਾ ਆਪਣੇ ਘਰਾਂ ਵਿੱਚ ਵਸਣਾ ਹੈ ਪੰਜਾਬ ਸਰਕਾਰ ਇਕ ਮਿਸ਼ਨ ਆਰੰਭ ਕਰਨ ਜਾ ਰਹੀ ਹੈ ਜਿਸ ਦਾ ਨਾਮ ਹੈ ''ਮਿਸ਼ਨ ਚੜ੍ਹਦੀ ਕਲਾ ‌‌' ਮਿਸ਼ਨ ਚੜ੍ਹਦੀ ਕਲਾ ਦਾ ਮਤਲਬ ਹੈ ਹਰ ਔਖੇ ਤੋਂ ਔਖੇ ਸਮੇਂ ਬੁਲੰਦ ਹੋਸਲੇ ਨਾਲ ਖੜੇ ਰਹਿਣਾ। ਹਨੇਰਿਆਂ ਵਿਚ ਉਮੀਦਾਂ ਦੇ ਦੀਵੇ ਜਗਾਈ ਰੱਖਣਾ। ਮੁੱਖ ਮੰਤਰੀ ਸਾਹਿਬ ਨੇ ਅਗੋ ਕਿਹਾ ਕਿ ਉਹ ਪੂਰੇ ਭਾਰਤ ਅਤੇ ਪੰਜਾਬ ਦੇ ਵਸਨੀਕਾਂ, ਉਦਯੋਗ ਪਤੀਆਂ, ਚੈਰੀਟੇਬਲ ਟਰੱਸਟ, ਗਾਇਕ ਕਲਾਕਾਰਾਂ, ਹੋਰ ਦਾਨੁ ਕਰਨ ਵਾਲਿਆਂ ਆਦਿ ਜਿਹੜੇ ਵੀ ਪੈਸੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੰੰਦਦ ਲਈ ਭੇਜਦੇ ਹਨ ਇਕ ਇਕ ਪੈਸੇ ਇਮਾਨਦਾਰੀ ਨਾਲ ਇਸਤੇਮਾਲ ਕੀਤਾ ਜਾਵੇਗਾ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਬੇਨਤੀ ਕੀਤੀ ਕਿ ਆਉ ਸਾਰੇ ਰਲ ਕੇ ਰੱਗਲਾ ਤੇ ਹੱਸਦਾ ਪੰਜਾਬ ਬਣਾਈਏ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.