Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 'ਰੰਗਲਾ ਪੰਜਾਬ ਫੰਡ' ਨੂੰ ਮਿਲ ਰਿਹਾ ਭਰਪੂਰ ਹੁੰਗਾਰਾ

04 ਅਕਤੂਬਰ, 2025 08:07 PM

ਪਟਿਆਲਾ/ਚੰਡੀਗੜ੍ਹ : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮੁੜ ਵਸੇਬੇ ਅਤੇ ਰਾਹਤ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਚੀਫ਼ ਮਨਿਸਟਰ ਰੰਗਲਾ ਪੰਜਾਬ' ਫੰਡ 'ਚ ਲੋਕਾਂ ਵੱਲੋਂ ਵੱਡੇ ਪੱਧਰ 'ਤੇ ਯੋਗਦਾਨ ਦਿੱਤਾ ਜਾ ਰਿਹਾ ਹੈ। 

ਇਸ ਸੰਦਰਭ 'ਚ ਐੱਸ. ਬੀ. ਆਈ. ਆਫੀਸਰਜ਼ ਐਸੋਸੀਏਸ਼ਨ ਅਤੇ ਐੱਸ. ਬੀ. ਆਈ. ਸਟਾਫ਼ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਐੱਸ. ਬੀ. ਆਈ. ਆਫੀਸਰਜ਼ ਐਸੋਸੀਏਸ਼ਨ ਅਤੇ ਐੱਸ. ਬੀ. ਆਈ. ਸਟਾਫ਼ ਐਸੋਸੀਏਸ਼ਨ ਵੱਲੋਂ 1.55 ਕਰੋੜ ਰੁਪਏ ਦਾ ਚੈਕ ਚੀਫ਼ ਮਨਿਸਟਰ ਰੰਗਲਾ ਪੰਜਾਬ ਫੰਡ ਵਿੱਚ ਭੇਂਟ ਕੀਤਾ ਗਿਆ।

 ਇਸ ਮੌਕੇ ਕ੍ਰਿਸ਼ਨ ਸ਼ਰਮਾ ਚੀਫ਼ ਜਨਰਲ ਮੈਨੇਜਰ ਐੱਸ. ਬੀ. ਆਈ, ਮਨਮੀਤ ਸਿੰਘ ਛਾਬੜਾ ਜਨਰਲ ਮੈਨੇਜਰ ਐੱਸ. ਬੀ.ਆਈ, ਕਾਜਲ ਭੌਮਿਕ ਡਿਪਟੀ ਜਨਰਲ ਮੈਨੇਜਰ ਐੱਚ. ਆਰ ਐੱਸ. ਬੀ. ਆਈ, ਰਾਜੀਵ ਸਰਹਿੰਦੀ ਪ੍ਰਧਾਨ, ਪ੍ਰਿਯਵ੍ਰਤ ਜਨਰਲ ਸਕੱਤਰ ਐਸਬੀਆਈ ਆਫੀਸਰਜ਼ ਐਸੋਸੀਏਸ਼ਨ ਚੰਡੀਗੜ੍ਹ ਸਰਕਲ ਅਤੇ ਕੌਸ਼ਲ ਐਸਬੀਆਈ ਸਟਾਫ਼ ਐਸੋਸੀਏਸ਼ਨ ਵੀ ਮੌਜੂਦ ਰਹੇ, ਜਿਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਇਸ ਕੁਦਰਤੀ ਆਪਦਾ ਸਮੇਂ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਐੱਸ. ਬੀ. ਆਈ. ਆਫੀਸਰਜ਼ ਐਸੋਸੀਏਸ਼ਨ ਅਤੇ ਐੱਸ. ਬੀ. ਆਈ. ਸਟਾਫ਼ ਐਸੋਸੀਏਸ਼ਨ ਦਾ ਧੰਨਵਾਦ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.