Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਮੰਤਰੀ ਬਰਿੰਦਰ ਗੋਇਲ ਨੇ ਕੀਤਾ ਦੌਰਾ

26 ਅਗਸਤ, 2025 04:43 PM

ਦੀਨਾਨਗਰ : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਰਾਵੀ ਦਰਿਆ 'ਚ ਪਿਛਲੇ ਦਿਨਾਂ ਤੋਂ ਬਣੀ ਹੜ੍ਹਾ ਦੀ ਸਥਿਤੀ ਕਾਰਨ ਇਲਾਕੇ ਦੇ ਕਈ ਪਿੰਡਾਂ 'ਚ ਪਾਣੀ ਆਉਣ ਕਰਕੇ ਹੜ੍ਹ ਦੀ ਸਥਿਤੀ ਬਣੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਸੂਬੇ ਦੇ ਜਲ ਸਰੋਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਵੀ ਦਰਿਆ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੂਬੇ 'ਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਾੜੀ ਰਾਜਾਂ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ 'ਚ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ