Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਭਰੀ ਖ਼ਬਰ, SDM ਨੇ ਦਿੱਤੀ ਪੂਰੀ ਜਾਣਕਾਰੀ

08 ਸਤੰਬਰ, 2025 02:47 PM

ਜਲਾਲਾਬਾਦ : ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਕਰੀਬ 25 ਪਿੰਡ ਪਿਛਲੇ ਕਈ ਦਿਨਾਂ ਤੋਂ ਸਤੁਲਜ ’ਚ ਵੱਧ ਰਹੇ ਪਾਣੀ ਦੇ ਪੱਧਰ ਕਾਰਨ ਹੜ੍ਹਾਂ ਦੀ ਮਾਰ ਨੂੰ ਸਹਿਣ ਕਰ ਰਹੇ ਹਨ। ਜਲਾਲਾਬਾਦ ਦੇ ਐੱਸ. ਡੀ. ਐੱਮ ਕਵੰਰਜੀਤ ਸਿੰਘ ਮਾਨ ਹੜ੍ਹਾਂ ਦੀ ਨਾਜ਼ੁਕ ਸਥਿਤੀ ’ਚ ਪ੍ਰਸ਼ਾਸਨ ਅਧਿਕਾਰੀਆਂ ਨਾਲ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ। ਸਰਕਾਰੀ ਸਕੂਲ ਬੱਘੇ ਕੇ ਵਿਖੇ ਬਣੇ ਰਾਹਤ ਸੈਂਟਰ ਵਿਖੇ ਜਾਣਕਾਰੀ ਦਿੰਦੇ ਹੋਏ  ਐੱਸ. ਡੀ. ਐੱਮ. ਕਵੰਰਜੀਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਪੀਰੇ ਕੇ ਉਤਾੜ ਤੋਂ ਢਾਣੀ ਬਚਨ ਸਿੰਘ ਵਾਲੀ ਦੇ ਕਰੀਬ 25 ਪਿੰਡ ਹੜ੍ਹਾਂ ਦੇ ਪਾਣੀ ਦੇ ਨਾਲ ਪ੍ਰਭਾਵਿਤ ਹੋਏ ਹਨ ਅਤੇ ਜਿਨ੍ਹਾਂ ਵਲੋਂ ਲਗਾਤਾਰ ਪਿੰਡਾਂ ’ਚ ਟੀਮਾਂ ਦੇ ਨਾਲ ਉਹ ਖ਼ੁਦ ਲੋੜਵੰਦ ਘਰਾਂ ਤੱਕ ਰਾਸ਼ਨ, ਪਸ਼ੂ ਚਾਰਾ, ਫੀਡ ਆਦਿ ਬੁਨਿਆਦੀ ਸਹੂਲਤਾਂ ਦਾ ਸਮਾਨ ਪਹੁੰਚਾ ਰਹੇ ਹਨ।

ਐੱਸ. ਡੀ. ਐੱਮ. ਜਲਾਲਾਬਾਦ ਨੇ ਕਿਹਾ ਕਿ ਅੱਜ ਪਾਣੀ ਦਾ ਪੱਧਰ ਕਾਫੀ ਘੱਟਿਆ ਹੈ ਅਤੇ ਆਉਣ ਵਾਲੇ ਦਿਨਾਂ ’ਚ ਮੌਸਮ ਸਾਫ਼ ਹੁੰਦਾ ਹੈ ਤਾਂ ਪਾਣੀ ਘੱਟਣ ਦੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਐੱਸ. ਡੀ. ਐੱਮ. ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਕਮ ਹਨ ਕਿ ਪਾਣੀ ਦਾ ਫਲੋਅ ਘੱਟ ਤੋਂ ਬਾਅਦ ਨੁਕਸਾਨ ਦੀ ਗਿਰਦਵਾਰੀ ਕੀਤੀ ਜਾਵੇਗੀ। ਇਸ ਮੌਕੇ ਸਰਪੰਚ ਯੂਨੀਅਨ ਦੇ ਪ੍ਰਧਾਨ ਗਣੇਸ਼ ਸਿੰਘ ਧਰਮੂਵਾਲਾ ਨੇ ਕਿਹਾ ਕਿ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੁੱਖ ਦੀ ਘੜੀ ’ਚ ਹਰ ਪੱਖੋਂ ਮਦਦ ਕਰ ਰਹੇ ਹਨ।  

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ