Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਹੜ ਪੀੜਤਾਂ ਲਈ "ਮਿਸ਼ਨ ਚੜ੍ਹਦੀਕਲਾ" ਵਿੱਚ ਵੱਧ ਤੋਂ ਵੱਧ ਯੋਗਦਾਨ ਪਾਓ - ਸਤਨਾਮ ਜਲਾਲਪੁਰ

18 ਸਤੰਬਰ, 2025 03:52 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਤਨਾਮ ਜਲਾਲਪੁਰ ਜਿਲਾ ਪ੍ਰਧਾਨ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਚੜ੍ਹਦੀਕਲਾ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣੇ ਹੁਣੇ ਆਏ ਹੜਾਂ ਵਿੱਚ ਪੰਜਾਬ ਦੇ ਲਗਭਗ 2300 ਪਿੰਡਾਂ ਵਿੱਚ ਮਕਾਨਾਂ, ਪਸ਼ੂਆਂ, ਹਸਪਤਾਲ, ਸਕੂਲਾਂ ਅਤੇ ਫਸਲਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ। ਇਸ ਵਿੱਚ ਹਿੱਸਾ ਪਾਉਣ ਲਈ ਉਹਨਾਂ ਪੰਜਾਬ ਦੇ ਸਾਰੇ ਉਦਯੋਗਪਤੀ,ਐਨਜੀਓ'ਜ ਦੁਕਾਨਦਾਰਾਂ, ਸਮਾਜ ਸੇਵਕਾਂ, ਕਲਾਕਾਰਾਂ, ਗਾਇਕਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਦੇ ਵਿੱਚ ਅਸੀਂ ਸਾਰੇ ਰਲ ਕੇ ਆਪਣੇ ਪੰਜਾਬੀਆਂ ਦੀ ਮਦਦ ਕਰੀਏ ਅਤੇ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਯਤਨ ਪ੍ਰਯਤਨ ਕਰੀਏ। ਸੋ ਇਸ ਵਿੱਚ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਜਿੰਨੀ ਪਰਮਾਤਮਾ ਨੇ ਸਾਨੂੰ ਬਖਸ਼ਿਸ਼ ਕੀਤੀ ਹੈ,ਉਸ ਞਿਚੋੰ ਵੱਧ ਤੋਂ ਵੱਧ ਯੋਗਦਾਨ ਆਪ ਵੀ ਪਾਈਏ ਅਤੇ ਬਾਕੀ ਰਿਸ਼ਤੇਦਾਰ ਅਤੇ ਮਿੱਤਰਾਂ ਦੋਸਤਾਂ ਤੋਂ ਵੀ ਪਵਾਈਏ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.