Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

29 ਜੁਲਾਈ, 2026 05:27 PM

ਨਵੀਂ ਦਿੱਲੀ : ਲੋਕ ਸਭਾ ਨੇ ਬੁੱਧਵਾਰ ਨੂੰ "ਲੋਕ ਪ੍ਰੀਖਿਆ (ਅਣਉਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026' ਨੂੰ ਮਨਜ਼ੂਰੀ ਦੇ ਦਿੱਤੀ। ਵਿਰੋਧੀ ਧਿਰ ਦੇ ਹੰਗਾਮੇ ਵਿਚਾਲੇ ਹੀ ਪੇਪਰ ਲੀਕ ਨਾਲ ਜੁੜਿਆ 'ਲੋਕ ਪ੍ਰੀਖਿਆਵਾਂ (ਅਣਉੱਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026' ਬੁੱਧਵਾਰ ਨੂੰ ਲੋਕ ਸਭਾ 'ਚ ਆਵਾਜ਼ ਵੋਟ ਨਾਲ ਪਾਸ ਹੋ ਗਿਆ। ਬਿੱਲ ਪਾਸ ਹੋਣ ਤੋਂ ਬਾਅਦ ਕਾਂਗਰਸ ਸੰਸਦ ਮੈਂਬਰਾਂ ਦੀ ਨਾਅਰੇਬਾਜ਼ੀ ਵਿਚਾਲੇ ਹੀ ਸਪੀਕਰ ਓਮ ਬਿਰਲਾ ਨੇ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ। 

ਲੋਕ ਪ੍ਰੀਖਿਆਵਾਂ (ਅਣਉਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026 ਦੇ ਉਪਬੰਧਾਂ ਦੇ ਅਨੁਸਾਰ, ਪੇਪਰ ਲੀਕ ਕਰਨ ਜਾਂ ਪ੍ਰੀਖਿਆਵਾਂ 'ਚ ਅਣਉੱਚਿਤ ਸਾਧਨਾਂ ਦੀ ਵਰਤੋਂ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਘੱਟੋ-ਘੱਟ 5 ਸਾਲ ਅਤੇ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਦਿੱਤੀ ਜਾ ਸਕਦੀ ਹੈ। ਇਸੇ ਤਰ੍ਹਾਂ, ਸੰਗਠਿਤ ਅਪਰਾਧਾਂ ਨੂੰ ਘੱਟੋ-ਘੱਟ 7 ਸਾਲ ਦੀ ਕੈਦ ਅਤੇ 10 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਦੇਣ ਦਾ ਪ੍ਰਸਤਾਵ ਹੈ। ਪ੍ਰਸਤਾਵਿਤ ਸੋਧਾਂ ਦੇ ਤਹਿਤ, ਸਾਰੀਆਂ ਜਾਂਚਾਂ 2 ਮਹੀਨਿਆਂ ਦੇ ਅੰਦਰ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਬਿੱਲ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨ ਦਾ ਵੀ ਨਿਰਦੇਸ਼ ਦਿੰਦਾ ਹੈ। ਇਹ ਅਦਾਲਤਾਂ ਚਾਰਜਸ਼ੀਟ ਦਾਇਰ ਹੋਣ ਦੇ ਤਿੰਨ ਮਹੀਨਿਆਂ ਦੇ ਅੰਦਰ ਮੁਕੱਦਮੇ ਦੀ ਕਾਰਵਾਈ ਪੂਰੀ ਕਰਨਗੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ