Tuesday, August 04, 2026
BREAKING
FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ ਨੇਮਾਰ ਕਲੱਬ ਫੁੱਟਬਾਲ ਤੋਂ ਵੀ ਲੈਣਗੇ ਸੰਨਿਆਸ? ਬ੍ਰਾਜ਼ੀਲ ਦੇ ਸਟਾਰ ਨੇ ਖੁਦ ਦਿੱਤੀ ਵੱਡੀ ਅਪਡੇਟ ਜਡੇਜਾ ਦਾ ਹਮਲਾਵਰ ਰਵੱਈਆ ਉਸਨੂੰ ਇੱਕ ਸੰਪੂਰਨ ਟੈਸਟ ਗੇਂਦਬਾਜ਼ ਬਣਾਉਂਦਾ ਹੈ : ਪੁਜਾਰਾ

ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਧਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ

20 ਜੁਲਾਈ, 2025 04:59 PM

ਫਾਜ਼ਿਲਕਾ : ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਵਤਾਰ ਸਿੰਘ ਦੀ ਅਗਵਾਈ ਹੇਠ ਰੂਚੀ ਸਵਪਨ ਸ਼ਰਮਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਨਿਗਰਾਨੀ ਹੇਠ ਆਧਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਆਵਾਸਹੀਨ, ਬੇਸਹਾਰਾ ਅਤੇ ਅਪੰਗ ਬੱਚਿਆਂ ਦੇ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਬਣਾਏ ਅਤੇ ਰਜਿਸਟਰ ਕੀਤੇ ਗਏ, ਤਾਂ ਜੋ ਉਹ ਭਵਿੱਖ ’ਚ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਲੈ ਸਕਣ।

ਇਸ ਪ੍ਰਕਿਰਿਆ ’ਚ ਸਹਿਯੋਗ ਦੇਣ ਲਈ ਸੇਵਾ ਕੇਂਦਰ ਅਤੇ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਮੌਕੇ ’ਤੇ ਉਪਲੱਬਧ ਰਹੀ। ਇਸ ਮੌਕੇ ਰੁਚੀ ਸਵਪਨ ਸ਼ਰਮਾ ਨੇ ਕਿਹਾ ਫਾਜ਼ਿਲਕਾ ਜ਼ਿਲ੍ਹੇ ਦੇ ਹਰ ਬੇਸਹਾਰਾ ਬੱਚੇ ਦੀ ਪਛਾਣ ਕਰਕੇ ਉਸ ਦਾ ਆਧਾਰ ਕਾਰਡ ਜਲਦ ਤੋਂ ਜਲਦ ਬਣਾਏ ਜਾਣ ਲਈ ਕਿਹਾ ਕਿ ਤਾਂ ਕਿ ਕੋਈ ਵੀ ਬੱਚਾ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹਿ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ