Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਦੇਸ਼ ਦੇ 77ਵੇਂ ਗਣਤੰਤਰ ਦਿਹਾੜੇ ’ਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕੌਮੀ ਝੰਡਾ ਲਹਿਰਾਇਆ

27 ਜਨਵਰੀ, 2026 04:37 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੇਸ਼ ਦੇ 77ਵੇਂ ਗਣਤੰਤਰ ਦਿਹਾੜੇ ਮੌਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਇਕੱਤਰ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ।

ਉਨ੍ਹਾਂ ਕਿਹਾ ਕਿ ਜਮਹੂਰੀਅਤ ਨੂੰ ਸਹੀ ਅਰਥਾਂ ’ਚ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਕੇ ਲਾਗੂ ਕੀਤਾ ਜਾ ਸਕਦਾ ਹੈ, ਜਿਸ ਲਈ ਸਾਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਕੰਮਾਂ ਪ੍ਰਤੀ ਸੰਜੀਦਾ ਪਹੁੰਚ ਰੱਖਣੀ ਚਾਹੀਦੀ ਹੈ।
ਇਸ ਮੌਕੇ ਏ ਐਸ ਆਈ ਕਮਲਰਾਜ ਦੀ ਅਗਵਾਈ ’ਚ ਆਈ ਪੁਲਿਸ ਟੁਕੜੀ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਦਕਿ ਸੇਂਟ ਜੋਜ਼ਫ਼ ਕਾਨਵੈਂਟ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਦਾ ਗਾਇਨ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸਮੂਹ ਕਰਮਚਾਰੀ ਮੌਜੂਦ ਸਨ। ਸਕੂਲੀ ਬੱਚਿਆਂ ਨੂੰ ਲੱਡੂ ਵੰਡ ਕੇ 77ਵੇਂ ਗਣਤੰਤਰ ਦਿਵਸ ਦੀਆਂ ਖੁਸ਼ੀਆਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਗਈਆਂ।
 
Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ