Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਫੌਜ ਦੇ ਸਹਿਯੋਗ ਨਾਲ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕਰਵਾਇਆ

08 ਜੁਲਾਈ, 2025 05:31 PM

ਫਿਲੌਰ (ਰਾਜੇਸ਼ ਪਾਸੀ) : ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ ਦੇ ਸਹਿਯੋਗ ਨਾਲ ਬ੍ਰਿਗੇਡੀਅਰ ਐਸ. ਚੈਟਰਜੀ ਵਾਈ ਐਸ ਐਮ ਕਮਾਂਡਰ ਦੀ ਅਗਵਾਈ ਵਿੱਚ ਮੰਗਲਵਾਰ ਨੂੰ ਸਤਲੁਜ ਦਰਿਆ ਦੇ ਕੰਢੇ ਪਿੰਡ ਤਲਵੰਡੀ ਕਲਾਂ ਵਿਖੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਅਭਿਆਸ ਕਰਵਾਇਆ ਗਿਆ। 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਲੱਡ ਪ੍ਰੋਟੈਕਸ਼ਨ ਐਕਸਰਸਾਈਜ਼ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਭਾਰਤੀ ਫੌਜ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ., ਪੰਜਾਬ ਪੁਲਿਸ, ਹੋਮਗਾਰਡਜ਼, ਸਿਹਤ ਵਿਭਾਗ, ਫਾਇਰ ਬ੍ਰਿਗੇਡ ਅਤੇ ਰੈੱਡ ਕਰਾਸ ਸੁਸਾਇਟੀ ਦੀਆਂ ਟੀਮਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਅਭਿਆਸ ਦੌਰਾਨ ਟੀਮਾਂ ਵੱਲੋਂ ਹੜ੍ਹ ਦੀ ਸਥਿਤੀ ਵਿੱਚ ਕੀਤੇ ਜਾਣ ਵਾਲੇ ਬਚਾਅ ਅਤੇ ਰਾਹਤ ਕਾਰਜਾਂ ਦਾ ਪ੍ਰਦਰਸ਼ਨ ਕੀਤਾ ਗਿਆ। 

 ਡਾ. ਅਗਰਵਾਲ ਨੇ ਦੱਸਿਆ ਕਿ ਇਸ ਅਭਿਆਸ ਦਾ ਉਦੇਸ਼ ਹੜ੍ਹ ਵਰਗੇ ਹੰਗਾਮੀ ਹਾਲਾਤ ਦੌਰਾਨ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ, ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਉਨ੍ਹਾਂ ਦੀਆਂ ਤਿਆਰੀਆਂ ਨੂੰ ਵਧਾਉਣਾ ਅਤੇ ਸੰਭਾਵੀ ਖ਼ਤਰਿਆਂ ਤੋਂ ਲੋਕਾਂ ਨੂੰ ਜਾਗਰੂਕ ਕਰਨਾ ਸੀ। ਉਨ੍ਹਾਂ ਕਿਹਾ ਕਿ ਹੰਗਾਮੀ ਸਥਿਤੀ ਦੌਰਾਨ ਤਿਆਰੀ, ਸਹਿਯੋਗ ਅਤੇ ਤੁਰੰਤ ਪ੍ਰਤੀਕਿਰਿਆ ਬਹੁਤ ਅਹਿਮੀਅਤ ਰੱਖਦੀ ਹੈ, ਜਿਸ ਨਾਲ ਹੋਣ ਵਾਲੇ ਨੁਕਸਾਨ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ।

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ