Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਗੁਰਮਤਿ ਸਮਾਗਮ 23 ਸਤੰਬਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ

17 ਸਤੰਬਰ, 2025 05:23 PM

ਨਵਾਂ ਸ਼ਹਿਰ / ਬੰਗਾ (ਮਨੋਰੰਜਨ ਕਾਲੀਆ) :  ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ  ਦੀ 350 ਸਾਲਾ ਸ਼ਤਾਬਦੀ ਸ਼ਹੀਦੀ ਪੁਰਬ (ਸਾਕਾ-ਏ-ਚਾਂਦਨੀ ਚੌਂਕ) ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ 23 ਸਤੰਬਰ ਦਿਨ ਮੰਗਲਵਾਰ ਨੂੰ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਣ ਵਾਲੇ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ ਕੀਤਾ ਗਿਆ ਅਤੇ ਸਮਾਗਮ ਦੀ ਤਿਆਰੀ ਸਬੰਧੀ ਵਿਸ਼ੇਸ਼ ਇਕੱਤਰਤਾ ਹੋਈ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 23 ਸਤੰਬਰ ਦਿਨ ਮੰਗਲਵਾਰ ਸ਼ਾਮ 5.30 ਤੋਂ ਰਾਤ 9 ਵਜੇ ਤੱਕ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਵੇਗਾ । ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਪੰਥ ਪ੍ਰਸਿੱਧ ਕਥਾਵਾਚਕ ਡਾ. ਸਰਬਜੀਤ ਸਿੰਘ ਰੇਣਕਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਦੁਆਰਾ ਨਿਹਾਲ ਕਰਨਗੇ।  ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਸ. ਢਾਹਾਂ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ । ਉਹਨਾਂ ਨੇ ਮਹਾਨ ਗੁਰਮਤਿ ਸਮਾਗਮ ਵਿਚ ਇਲਾਕਾ ਨਿਵਾਸੀ ਸੰਗਤਾਂ ਨੂੰ ਪੁੱਜਣ ਦੀ ਅਪੀਲ ਕੀਤੀ । ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ,  ਪ੍ਰਿੰਸੀਪਲ ਰਮਨਦੀਪ ਕੌਰ  ਗੁਰੂ ਨਾਨਕ ਕਾਲਜ ਆਫ ਨਰਸਿੰਗ, ਜਸਵੀਰ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ ਵੀ ਹਾਜ਼ਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ