Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ

31 ਮਾਰਚ, 2026 07:39 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 (The Bharatiya Nagarik Suraksha Sanhita, 2023) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਹੁਕਮ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾ ਦਿੱਤੀ ਹੈ।

 ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਸੱਪਸ਼ਟ ਕੀਤਾ ਹੈ ਕਿ ਰਬੀ ਸੀਜਨ 2026-27 ਮਿਤੀ 01.04.2026 ਤੋਂ ਸ਼ੁਰੂ ਹੋ ਗਿਆ ਹੈ। ਆਮ ਤੌਰ ਤੇ ਜਿਮੀਦਾਰ ਕਣਕ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਖੂੰਦ/ਪਰਾਲੀ/ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ। ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਅਤੇ ਆਮ ਪਬਲਿਕ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਜਮੀਨ ਦੀ ਉਪਜਾਊ ਸਕਤੀ ਵੀ ਖਤਮ ਹੁੰਦੀ ਹੈ। ਇਸ ਲਈ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਤਰੁੰਤ ਲਾਗੂ ਹੋ ਕੇ 31 ਮਈ 2026 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ