Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

13 ਫ਼ਰਵਰੀ, 2026 04:56 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 17 ਫਰਵਰੀ 2026, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜ਼ਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਪੈਰਾਡਾਇਮ ਆਈਟੀ, ਅਚਾਟਸ ਐਕਸਕਲੂਸਿਵ ਐਲ ਐਲ ਪੀ ਅਤੇ ਡੀ ਮਾਰਟ (Paradigm IT, Achats Exclusif LLP ਅਤੇ D Mart) ਕੰਪਨੀਆਂ ਵੱਲੋਂ ਕੇਵਾਈਸੀ ਓਪਰੇਟਰ – ਪੰਜਾਬ ਸੇਵਾ ਕੇਂਦਰ ਪ੍ਰੋਜੈਕਟ, ਟੈਲੀ-ਕਾਲਿੰਗ ਐਗਜ਼ੈਕਟਿਵ (ਹਿੰਦੀ/ਪੰਜਾਬੀ), ਕੈਸ਼ੀਅਰ, ਪੈਕਰ, ਸੇਲਜ਼ ਅਸੋਸੀਏਟ, ਗੋਡਾਊਨ ਸਹਾਇਕ ਲਈ 12ਵੀਂ ਪਾਸ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।

ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ