Sunday, October 04, 2026
BREAKING
• ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ • ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ • ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ • ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ • ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ • ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ • ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ • ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ • ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ • ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ

ਪੰਜਾਬ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

04 ਅਕਤੂਬਰ, 2026 07:01 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ)  : ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ
ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜੂਰੀ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 29 ਨਵੰਬਰ 2026 ਤੱਕ ਲਾਗੂ ਰਹੇਗਾ।

- ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ਤੇ ਵੀ ਰਹੇਗੀ ਪੂਰਨ ਰੋਕ
ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ਤੇ ਵੀ ਲਾਗੂ ਹੋਣਗੇ। ਇਹ ਹੁਕਮ 29 ਨਵੰਬਰ 2026 ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ

ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ