Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਜ਼ਿਲ੍ਹੇ ਵਿਚ ਚਾਈਨਾ ਡੋਰ ਬਣਾਉਣ, ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ

ਜ਼ਿਲ੍ਹੇ ਵਿਚ ਚਾਈਨਾ ਡੋਰ ਬਣਾਉਣ, ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ

31 ਅਕਤੂਬਰ, 2025 05:48 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ/ ਮਾਝਾ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ, ਸਪਲਾਈ ਕਰਨ, ਬਾਹਰੋਂ ਆਯਾਤ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਾਈ ਹੈ।

  ਜਾਰੀ ਹੁਕਮਾਂ ਅਨੁਸਾਰ ਪਤੰਗ/ ਗੁਡੀਆਂ ਉਡਾਉਣ ਲਈ ਵਰਤੀ ਜਾਂਦੀ ਨਾਈਲੋਨ/ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਬਹੁਤ ਮਜ਼ਬੂਤ, ਨਾ-ਗਲਣਯੋਗ, ਨਾ-ਟੁੱਟਣਯੋਗ ਹੋਣ ਕਰਕੇ ਪਤੰਗ ਉਡਾਉਣ ਵਾਲਿਆਂ ਦੀਆਂ ਉਂਗਲਾਂ ਲਈ ਬੇਹੱਦ ਖਤਰਨਾਕ ਹੈ ਅਤੇ ਸਾਈਕਲ, ਸਕੂਟਰ ਤੇ ਮੋਟਰ ਸਾਈਕਲ ਚਾਲਕਾਂ ਦੇ ਗਲ਼ੇ ਅਤੇ ਕੰਨ ‘ਤੇ ਫਿਰ ਜਾਣ ਨਾਲ ਉਨ੍ਹਾਂ ਦਾ ਨੁਕਸਾਨ ਕਰਦੀ ਹੈ। ਇਸ ਤੋ ਇਲਾਵਾ ਇਸ ਡੋਰ ਵਿੱਚ ਉੱਡਦੇ ਪੰਛੀ ਫਸ ਜਾਣ ’ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਨ੍ਹਾਂ ਤੱਥਾਂ ਦੇ ਮੱਦੇਨਜ਼ਰ ਇਸ ਡੋਰ ਦੀ ਵਰਤੋ ਆਦਿ ‘ਤੇ ਪੂਰਨ ਪਾਬੰਦੀ ਲਾਈ ਜਾਂਦੀ ਹੈ। ਜ਼ਿਲ੍ਹਾ ਪੁਲਿਸ, ਸ਼ਹਿਰੀ ਖੇਤਰਾਂ ਵਿੱਚ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਅਤੇ ਦਿਹਾਤੀ ਇਲਾਕਿਆਂ ਵਿੱਚ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣਗੇ। ਇਹ ਹੁਕਮ 23 ਅਪ੍ਰੈਲ, 2026 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.