Tuesday, May 19, 2026
BREAKING
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਗਰਮੀ ਤੋਂ ਬਚਾਅ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣਾ ਬੇਹੱਦ ਜ਼ਰੂਰੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ ਸੁਨਾਮ ਜਿਨ੍ਹਾਂ ਉਮੀਦਵਾਰਾਂ ਦੇ ਫਾਰਮ ਹੋਏ ਰੱਦ  ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ ਮਾਡਿਊਲ ਬੇਨਕਾਬ

ਪੰਜਾਬ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

19 ਮਈ, 2026 07:26 PM

ਨਵਾਂਸ਼ਹਿਰ : (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਦੱਸਿਆ ਹੈ ਕਿ ਬਾਜ਼ਾਰਾਂ ਵਿਚ ਆਮ ਤੌਰ ਤੇ ਮੂੰਹ ਢੱਕ ਕੇ ਵਾਹਨ ਚਾਲਕਾਂ (ਖਾਸ ਤੌਰ ‘ਤੇ ਦੋਪਹੀਆ ਵਾਹਨ ਚਾਲਕਾਂ) ਵੱਲੋਂ ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ਤੇ ਵੀ ਲਾਗੂ ਹੋਣਗੇ। ਉਪਰੋਕਤ ਦੋਵੇਂ ਹੁਕਮ 16 ਜੁਲਾਈ , 2026ਤੱਕ ਲਾਗੂ ਰਹਿਣਗੇ

Have something to say? Post your comment

ਅਤੇ ਪੰਜਾਬ ਖਬਰਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਗਰਮੀ ਤੋਂ ਬਚਾਅ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣਾ ਬੇਹੱਦ ਜ਼ਰੂਰੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਗਰਮੀ ਤੋਂ ਬਚਾਅ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣਾ ਬੇਹੱਦ ਜ਼ਰੂਰੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸੁਨਾਮ ਜਿਨ੍ਹਾਂ ਉਮੀਦਵਾਰਾਂ ਦੇ ਫਾਰਮ ਹੋਏ ਰੱਦ 

ਸੁਨਾਮ ਜਿਨ੍ਹਾਂ ਉਮੀਦਵਾਰਾਂ ਦੇ ਫਾਰਮ ਹੋਏ ਰੱਦ 

ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ ਮਾਡਿਊਲ ਬੇਨਕਾਬ

ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ ਮਾਡਿਊਲ ਬੇਨਕਾਬ

ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ

ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ