Wednesday, July 22, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

22 ਜੁਲਾਈ, 2026 05:25 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਦੱਸਿਆ ਹੈ ਕਿ ਬਾਜ਼ਾਰਾਂ ਵਿਚ ਆਮ ਤੌਰ ਤੇ ਮੂੰਹ ਢੱਕ ਕੇ ਵਾਹਨ ਚਾਲਕਾਂ (ਖਾਸ ਤੌਰ ‘ਤੇ ਦੋਪਹੀਆ ਵਾਹਨ ਚਾਲਕਾਂ) ਵੱਲੋਂ ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 19 ਸਤੰਬਰ 2026ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ