Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਜ਼ਿਲ੍ਹੇ ‘ਚ ਕਣਕ ਦਾ 380 ਕੁਇੰਟਲ ਬੀਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮੁਫ਼ਤ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ

31 ਅਕਤੂਬਰ, 2025 07:04 AM
ਨਵਾਂਸ਼ਹਿਰ  (ਮਨੋਰੰਜਨ ਕਾਲੀਆ ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦਾ ਬੀਜ ਮੁਹੱਈਆ ਕਰਵਾਉਣ ਦੇ ਫੈਸਲੇ ਅਨੁਸਾਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮੁਫ਼ਤ ਅਤੇ ਬਾਕੀ ਇਲਾਕਿਆਂ ਦੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ। 
  ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਹਾੜੀ 2025-26 ਦੌਰਾਨ ਕਿਸਾਨਾਂ ਨੂੰ 1421 ਕੁਇੰਟਲ ਬੀਜ 50 ਫੀਸਦੀ ਸਬਸਿਡੀ ’ਤੇ ਅਤੇ 380 ਕੁਇੰਟਲ ਬੀਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮੁਫਤ ਉਪਲਬੱਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਣਕ ਦਾ ਤਸਦੀਕਸ਼ੁਦਾ ਬੀਜ ਕਿਸਾਨਾਂ ਨੂੰ 2000 ਰੁਪਏ ਪ੍ਰਤੀ ਕੁਇੰਟਲ ਸਹਾਇਤਾ ਰਾਸ਼ੀ ਨਾਲ ਦਿੱਤਾ ਜਾਵੇਗਾ, ਜੋ ਕਿ ਬੀਜ ਦੀ ਖਰੀਦ ਸਮੇਂ ਹੀ ਘੱਟਾ ਕੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਕ ਕਿਸਾਨ ਵੱਧ ਤੋ ਵੱਧ ਇੱਕ ਹੈਕਟੇਅਰ ਰਕਬੇ ਲਈ ਹੀ ਸਬਸਿਡੀ ਵਾਲਾ ਬੀਜ ਪ੍ਰਾਪਤ ਕਰ ਸਕਦਾ ਹੈ। ਉਨਾਂ ਕਿਹਾ ਕਿ ਬੀਜ ਦੀ ਉਪਲਬਧਤਾ ਟੀਚੇ ਮੁਕੰਮਲ ਹੋਣ ਤੱਕ ਰਹੇਗੀ। 
  ਇਸ ਮੌਕੇ ਡਾ ਰਾਕੇਸ਼ ਕੁਮਾਰ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋ ਦੱਸਿਆ ਗਿਆ ਹੈ ਕਿ ਇਛੁੱਕ ਕਿਸਾਨ ਆਨਲਾਈਨ ਪੋਰਟਲ http://agrimachinerypb.com ’ਤੇ ਰਜਿਸਟ੍ਰੇਸ਼ਨ ਕਰਕੇ ਜ਼ਿਲ੍ਹੇ ਦੇ ਸਾਰੇ ਬਲਾਕ ਖੇਤੀਬਾੜੀ ਦਫ਼ਤਰਾਂ ਵਿੱਚੋ ਬੀਜ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਸਬੰਧਤ ਬਲਾਕ ਦੇ ਖੇਤੀਬਾੜੀ ਅਧਿਕਾਰੀ ਨਾਲ ਵੀ ਸੰਪਰਕ ਕਰ ਸਕਦੇ ਹਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ