Sunday, March 01, 2026
BREAKING
ਵਲਾਦੀਮੀਰ ਪੁਤਿਨ ਨੇ ਖਮੇਨੀ ਦੀ ਮੌਤ ਨੂੰ ਕਿਹਾ ‘ਸਾਜ਼ਿਸ਼ੀ ਕਤਲ’, ਪੱਛਮੀ ਕਾਰਵਾਈ ਨੂੰ ਦੱਸਿਆ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਅਲੀਰੇਜ਼ਾ ਅਰਾਫ਼ੀ ਨੂੰ ਮਿਲੀ ਈਰਾਨ ਦੀ ਕਮਾਨ, ਕੌਂਸਲ ਨੇ ਬਣਾਇਆ ਸੁਪਰੀਮ ਲੀਡਰ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ ਜੰਤਰ-ਮੰਤਰ ਰੈਲੀ ‘ਚ ਅਰਵਿੰਦ ਕੇਜਰੀਵਾਲ ਦਾ ਭਾਜਪਾ ਉੱਤੇ ਤਿੱਖਾ ਹਮਲਾ, ਆਪ ਨੇ ਦਿਖਾਈ ਤਾਕਤ ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਪੰਜਾਬ

ਜ਼ਿਲ੍ਹੇ ‘ਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

15 ਜੁਲਾਈ, 2025 01:03 PM

ਸ਼ਹੀਦ ਭਗਤ ਸਿੰਘ ਨਗਰ, 14 ਜੁਲਾਈ(ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋ-ਪਹੀਆਂ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜਨ ਤਹਿਤ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੇ। ਜਾਰੀ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਬਜਾਰਾਂ ਵਿੱਚ ਆਮ ਤੌਰ ‘ਤੇ ਮੂੰਹ ਢੱਕ ਕੇ ਵਹੀਕਲ ਚਾਲਕਾਂ (ਖਾਸ ਤੌਰ ‘ਤੇ ਦੋ-ਪਹੀਆਂ ਵਹੀਕਲ ਚਾਲਕਾਂ) ਵੱਲੋਂ ਲੁਟਾਂ–ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 14 ਸਤੰਬਰ2025 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ਤੇ ਪਾਬੰਦੀ ਦੇ ਹੁਕਮ ਜਾਰੀ

ਸ਼ਹੀਦ ਭਗਤ ਸਿੰਘ ਨਗਰ, 14 ਜੁਲਾਈਮਨੋਰੰਜਨ ਕਾਲੀਆ): ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।

ਜਾਰੀ ਹੁਕਮਾਂ ਅਨੁਸਾਰ ਜਿਲੇ ਵਿੱਚ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਮੱਦੇਨਜ਼ਰ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ‘ਤੇ ਪਾਬੰਦੀ ਰਹੇਗੀ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ‘ਤੇ ਵੀ ਲਾਗੂ ਹੋਣਗੇ। ਇਹ ਹੁਕਮ 14 ਸਤੰਬਰ, 2025 ਤੱਕ ਲਾਗੂ ਰਹੇਗਾ।

: ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੈਗਾਬਾਲਿਨ: ਜ਼ਿਲ੍ਹਾ ਮੈਜਿਸਟ੍ਰੇਟ

ਸ਼ਹੀਦ ਭਗਤ ਸਿੰਘ ਨਗਰ, 14 ਜੁਲਾਈਮਨੋਰੰਜਨ ਕਾਲੀਆ): ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੈਗਾਬਾਲਿਨ ਦਵਾਈ ਨੂੰ ਸਿਰਫ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤਾ ਜਾਵੇ।

ਜਿਲਾ ਮੈਜਿਸਟ੍ਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵੱਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਵੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਦਫ਼ਤਰ ਵੱਲੋਂ ਦੱਸਿਆ ਗਿਆ ਹੈ ਕਿ ਪ੍ਰੈਗਾਬਾਲਿਨ ਦੀ ਵਰਤੋਂ ਫਾਈਬਰੋ ਮਾਇਲਜੀਆ/ਨਿਉਰਲਜੀਆ ਆਦਿ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ ਇਲਾਜ ਲਈ ਆਮ ਤੌਰ ‘ਤੇ ਮੈਡੀਕਲ ਸਪੈਸ਼ਲਿਸਟ/ ਸਾਈਕੈਟਰਿਸਟ/ ਜੀ.ਡੀ.ਐਮ.ਓ ਵਲੋਂ ਕੀਤੀ ਜਾਂਦੀ ਹੈ, ਪਰ ਜ਼ਿਆਦਾ ਮਾਤਰਾ ਵਿੱਚ ਇਸ ਦੀ ਵਰਤੋਂ ਨਸ਼ੇ ਦੇ ਤੌਰ ‘ਤੇ ਕੀਤੀ ਜਾ ਸਕਦੀ ਹੈ। ਇਸ ਲਈ ਇਸ ਦਵਾਈ ਨੂੰ ਸਿਰਫ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਹੁਕਮ 14 ਸਤੰਬਰ2025 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ