Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਜ਼ਿਲ੍ਹੇ ’ਚ ਰੋਜ਼ਾਨਾ ਤਿੰਨ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਕੀਤੀ ਜਾ ਰਹੀ ਚੈਕਿੰਗ-ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਰੋਜ਼ਾਨਾ ਤਿੰਨ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਕੀਤੀ ਜਾ ਰਹੀ ਚੈਕਿੰਗ-ਡਿਪਟੀ ਕਮਿਸ਼ਨਰ

02 ਅਪ੍ਰੈਲ, 2026 09:42 PM
 
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦਾ ਲੋੜੀਂਦੀ ਮਾਤਰਾ ਵਿੱਚ ਸਟਾਕ ਉਪਲਬੱਧ ਹੈ। ਉਨ੍ਹਾਂ ਦੱਸਿਆ ਜ਼ਿਲ੍ਹਾ ਵਾਸੀਆਂ ਨੂੰ ਪੈਟਰੋਲ, ਡੀਜ਼ਲ ਤੇ ਐਲ.ਪੀ.ਜੀ. ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਾਨਾ ਜ਼ਿਲ੍ਹੇ ਦੀਆਂ ਤਿੰਨ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ। 
 
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਘਬਰਾ ਕੇ ਖ਼ਰੀਦਦਾਰੀ ਕਰਨ ਦੀ ਲੋੜ ਲਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਪੈਟਰੋਲ ,ਡੀਜ਼ਲ ਤੇ ਐਲ.ਪੀ.ਜੀ. ਗੈਸ ਵਾਜਬ ਕੀਮਤਾਂ ‘’ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਜ਼ਿਲ੍ਹੇ ਵਿੱਚ ਪੂਰੀ ਸਥਿਤੀ ਉਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਤੇ ਸਥਿਤੀ ਬਿਲਕੁਲ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਏਜੰਸੀਆ ਨਾਲ ਪ੍ਰਸ਼ਾਸਨ ਵਲੋਂ ਲਗਾਤਾਰ ਰਾਬਤਾ ਕਾਇਮ ਰੱਖਿਆ ਹੋਇਆ ਹੈ। 
 
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਜਰੂਰੀ ਚੀਜਾਂ ਦੀ ਦੂਰਵਰਤੋਂ ਨੂੰ ਰੋਕਣ ਲਈ ਜਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ (ਈ.ਐਸ.ਐਮ.ਏ.) ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਤਾੜਨਾ ਕੀਤੀ  ਜਰੂਰੀ ਚੀਜਾਂ ਜਿਵੇਂ ਐਲ.ਪੀ.ਜੀ. ਸਿਲੰਡਰ ਅਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾ ਬਜਾਰੀ ਕਰਨ ਵਾਲਿਆ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। 
 
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੰਯੋਗੀਤਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਰਧਾਰਿਤ ਸਮੇਂ ਵਿੱਚ ਲੋਕਾਂ ਨੂੰ ਗੈਸ ਸਿਲੰਡਰ ਮਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਬਕਾਇਆ ਈ-ਕੇ.ਵਾਈ.ਸੀ. ਨੂੰ ਏਜੰਸੀਆ ਪਾਸ ਜਾ ਕੇ ਯਕੀਨੀ ਬਣਾਉਣ ਤਾਂ ਜੋ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਕੀਤੀ ਜਾ ਰਹੇ ਅਤੇ ਡਲਿਵਰੀ ਕਰਨ ਵਾਲੇ ਵਿਅਕਤੀ ਪਾਸ ਓ.ਟੀ.ਪੀ.ਸਾਂਝਾ ਕੀਤਾ ਜਾਵੇ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ