Saturday, July 11, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਪੰਜਾਬ

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ

11 ਜੁਲਾਈ, 2026 08:40 PM

ਜ਼ੀਰਕਪੁਰ ,(ਅਵਤਾਰ ਸਿੰਘ ਪਾਬਲਾ):-ਜ਼ੀਰਕਪੁਰ ਸ਼ਹਿਰ ਦੇ ਸਿੰਘਪੁਰਾ ਚੌਂਕ ਤੋਂ ਪਿੰਡ ਨਗਲਾ ਨੂੰ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਇਸ ਵੇਲੇ ਬੇਹੱਦ ਤਰਸਯੋਗ ਬਣੀ ਹੋਈ ਹੈ, ਜੋ ਪ੍ਰਸ਼ਾਸਨ ਦੇ ਵਿਕਾਸ ਦੇ ਦਾਅਵਿਆਂ ਦੀ ਫੂਕ ਕੱਢ ਰਹੀ ਹੈ। ਸੜਕ ਦੀ ਸ਼ੁਰੂਆਤ 'ਤੇ ਹੀ ਬਣੇ ਦੋ-ਦੋ ਫੁੱਟ ਗਹਿਰੇ ਖੱਡੇ ਇੱਥੋਂ ਲੰਘਣ ਵਾਲੇ ਰਾਹਗੀਰਾਂ ਦਾ "ਸਵਾਗਤ" ਕਰਦੇ ਨਜ਼ਰ ਆਉਂਦੇ ਹਨ। ਇਹ ਖੱਡੇ ਹੁਣ ਸਿਰਫ਼ ਸੜਕ ਦੀ ਟੁੱਟ-ਭੱਜ ਨਹੀਂ, ਸਗੋਂ ਵਾਹਨ ਚਾਲਕਾਂ ਲਈ ਜਾਨਲੇਵਾ ਸਾਬਤ ਹੋ ਰਹੇ ਹਨ। ਸਥਾਨਕ ਲੋਕਾਂ ਅਤੇ ਲੰਘਣ ਵਾਲੇ ਰਾਹਗੀਰਾਂ ਮੁਤਾਬਕ, ਇਸ ਖਸਤਾਹਾਲ ਸੜਕ ਕਾਰਨ ਰੋਜ਼ਾਨਾ ਹੀ ਅਨੇਕਾਂ ਵਾਹਨ ਚਾਲਕ ਖ਼ਾਸ ਕਰਕੇ ਦੋਪਹੀਆ ਵਾਹਨ ਸਵਾਰ ਸੰਤੁਲਨ ਵਿਗੜਨ ਕਰਕੇ ਡਿੱਗ ਰਹੇ ਹਨ ਅਤੇ ਗੰਭੀਰ ਰੂਪ ਵਿੱਚ ਜਖਮੀ ਹੋ ਰਹੇ ਹਨ। ਗੱਡਿਆਂ ਦੀ ਡੂੰਘਾਈ ਜ਼ਿਆਦਾ ਹੋਣ ਕਾਰਨ ਕਾਰਾਂ ਅਤੇ ਆਟੋ-ਰਿਕਸ਼ਾ ਵਰਗੇ ਵਾਹਨਾਂ ਦੇ ਨੁਕਸਾਨੇ ਜਾਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਲੋਕਾਂ ਦਾ ਦੋਸ਼ ਹੈ ਕਿ ਇਸ ਮੁੱਖ ਮਾਰਗ ਦੀ ਮੁਰੰਮਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਪ੍ਰਸ਼ਾਸਨਿਕ ਅਧਿਕਾਰੀ ਜ਼ਮੀਨੀ ਹਕੀਕਤ ਤੋਂ ਅੱਖਾਂ ਮੀਟ ਕੇ ਬੈਠੇ ਹਨ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਰਸਾਤ ਦੇ ਦਿਨਾਂ ਵਿੱਚ ਇਨ੍ਹਾਂ ਖੱਡਿਆਂ ਵਿੱਚ ਪਾਣੀ ਭਰ ਜਾਣ ਕਾਰਨ ਸਥਿਤੀ ਹੋਰ ਵੀ ਭਿਆਨਕ ਹੋ ਜਾਂਦੀ ਹੈ। ਇਲਾਕੇ ਦੇ ਲੋਕਾਂ ਅਤੇ ਵਾਹਨ ਚਾਲਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਬੰਧਿਤ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕਿਸੇ ਵੱਡੇ ਜਾਨੀ-ਮਾਲੀ ਨੁਕਸਾਨ ਦਾ ਇੰਤਜ਼ਾਰ ਕੀਤੇ ਬਿਨਾਂ, ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਇਨ੍ਹਾਂ ਜਾਨਲੇਵਾ ਖੱਡਿਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ । ਇਸ ਮਾਮਲੇ ਸੰਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ (EO) ਪਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਇਹ ਮਸਲਾ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸੀ। ਪਰ ਜਿਵੇਂ ਹੀ ਇਹ ਮਾਮਲਾ ਉਨ੍ਹਾਂ ਦੇ ਨੋਟਿਸ ਵਿੱਚ ਆਇਆ, ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਇਨ੍ਹਾਂ ਖੱਡਿਆਂ ਨੂੰ ਜਲਦੀ ਤੋਂ ਜਲਦੀ ਭਰਨ ਦੇ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ

ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ

ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ

ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ

ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ

ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ