Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਰਾਸ਼ਟਰੀ

‘ਆਪ੍ਰੇਸ਼ਨ ਪਵਨ’ ’ਚ ਭਾਰਤੀ ਫੌਜੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਹੋਵੇ : ਰਾਜਨਾਥ ਸਿੰਘ

15 ਜਨਵਰੀ, 2026 12:08 PM

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਲੱਗਭਗ 4 ਦਹਾਕੇ ਪਹਿਲਾਂ ਸ਼੍ਰੀਲੰਕਾ ’ਚ ‘ਆਪ੍ਰੇਸ਼ਨ ਪਵਨ’ ਦੌਰਾਨ ਭਾਰਤੀ ਫੌਜੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਸਨਮਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਦੌਰਾਨ 1990 ਦੇ ਦਹਾਕੇ ਦੀਆਂ ਸਰਕਾਰਾਂ ’ਤੇ ਅਸਿੱਧੇ ਤੌਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਸ ਸਮੇਂ ਫੌਜੀਆਂ ਦੇ ਯੋਗਦਾਨ ਨੂੰ ਜਨਤਕ ਤੌਰ ’ਤੇ ਲੋੜੀਂਦੀ ਮਾਨਤਾ ਨਹੀਂ ਦਿੱਤੀ ਗਈ। ਮੋਦੀ ਸਰਕਾਰ ਨਾ ਸਿਰਫ਼ ਖੁੱਲ੍ਹੇ ਦਿਲ ਨਾਲ ਇਸ ਮੁਹਿੰਮ ਵਿਚ ਸ਼ਾਮਲ ਭਾਰਤੀ ਫੌਜੀਆਂ ਦੇ ਯੋਗਦਾਨ ਨੂੰ ਪ੍ਰਵਾਨ ਕਰ ਰਹੀ ਹੈ, ਸਗੋਂ ਹਰ ਪੱਧਰ ’ਤੇ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੀ ਪ੍ਰਕਿਰਿਆ ਵਿਚ ਵੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ, “ਅੱਜ ਜਦੋਂ ਪੂਰਾ ਦੇਸ਼ ਆਪਣੇ ਫੌਜੀਆਂ ਨੂੰ ਯਾਦ ਕਰ ਰਿਹਾ ਹੈ, ਉਨ੍ਹਾਂ ਦੇ ਯੋਗਦਾਨ ਲਈ ਸ਼ੁਕਰਗੁਜ਼ਾਰੀ ਪ੍ਰਗਟ ਕਰ ਰਿਹਾ ਹੈ, ਤਦ ਮੈਂ ਉਨ੍ਹਾਂ ਸਾਰੇ ਸਾਬਕਾ ਫੌਜੀਆਂ ਨੂੰ ਵੀ ਯਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਲੱਗਭਗ 40 ਸਾਲ ਪਹਿਲਾਂ ਸ਼੍ਰੀਲੰਕਾ ਵਿਚ ਆਈ. ਪੀ. ਕੇ. ਐੱਫ. (ਭਾਰਤੀ ਸ਼ਾਂਤੀ ਫੌਜ) ਦੇ ਤਹਿਤ ਸ਼ਾਂਤੀ ਸਥਾਪਨਾ ਮੁਹਿੰਮ ਵਿਚ ਹਿੱਸਾ ਲਿਆ ਸੀ।” ਭਾਰਤ ਨੇ ਜੁਲਾਈ 1987 ਤੋਂ ਮਾਰਚ 1990 ਦਰਮਿਆਨ ਸ਼੍ਰੀਲੰਕਾ ਵਿਚ ਭਾਰਤੀ ਸ਼ਾਂਤੀ ਫੌਜ ਦੀ ਤਾਇਨਾਤੀ ਦੌਰਾਨ ਲੱਗਭਗ 1,200 ਫੌਜੀ ਗੁਆਏ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ