Monday, February 23, 2026
BREAKING
ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ 'ਇਸ ਵਾਰ ਬੀਜੇਪੀ ਸਰਕਾਰ...' ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਲਿਖੀ ਖੁੱਲ੍ਹੀ ਚਿੱਠੀ ਪੱਛਮੀ ਬੰਗਾਲ ’ਚ ਫੜਿਆ ਗਿਆ ਪਾਕਿਸਤਾਨੀ ਏਜੰਟ, ਭਾਜਪਾ ਨੇ ਮਮਤਾ ਬੈਨਰਜੀ ਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ" ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਮਨੋਰੰਜਨ

‘ਏਕ ਦੀਵਾਨੇ ਕੀ ਦੀਵਾਨੀਅਤ’ ਨੂੰ ਲੈ ਕੇ ਬੋਲੀ ਸੋਨਮ ਬਾਜਵਾ, ਇਹ ਤਜਰਬਾ ਬਹੁਤ ਖਾਸ ਰਿਹਾ

28 ਅਗਸਤ, 2025 07:04 PM

ਮੁੰਬਈ : ਸੋਨਮ ਬਾਜਵਾ ਆਖਰੀ ਵਾਰ ਫਿਲਮ ‘ਹਾਊਸਫੁੱਲ 5’ ਵਿਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਸੋਨਮ ਕੋਲ ਟਾਈਗਰ ਸ਼ਰਾਫ ਦੀ ‘ਬਾਗੀ 4’ ਅਤੇ ‘ਬਾਰਡਰ 2’ ਵੀ ਹੈ। ਉਹ ਜਲਦੀ ਹੀ ਹਰਸ਼ਵਰਧਨ ਰਾਣੇ ਨਾਲ ‘ਏਕ ਦੀਵਾਨੇ ਕੀ ਦੀਵਾਨੀਅਤ’ ਵਿਚ ਵੀ ਨਜ਼ਰ ਆਵੇਗੀ। ਹਾਲ ਹੀ ’ਚ ਫਿਲਮ ਦਾ ਪਹਿਲਾ ਲੁੱਕ ਰਿਲੀਜ਼ ਹੋਇਆ ਹੈ। ਇਸ ’ਚ ਹਰਸ਼ਵਰਧਨ ਅਤੇ ਸੋਨਮ ਦੀ ਕੈਮਿਸਟਰੀ ਸਾਫ਼ ਦਿਖਾਈ ਦੇ ਰਹੀ ਹੈ। ਇਹ ਪਹਿਲੀ ਵਾਰ ਹੈ ਜਦੋਂ ਇਹ ਦੋਵੇਂ ਸਿਤਾਰੇ ਵੱਡੇ ਪਰਦੇ ’ਤੇ ਇਕੱਠੇ ਦਿਖਾਈ ਦੇਣਗੇ।

ਸੋਨਮ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘‘ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਮੈਂ ਇਹ ਲਿਖ ਰਹੀ ਹਾਂ ਕਿ ‘ਏਕ ਦੀਵਾਨੇ ਕੀ ਦੀਵਾਨੀਅਤ’ ਦੀ ਸ਼ੂਟਿੰਗ ਪੂਰੀ ਹੋ ਗਈ ਹੈ। ਇਹ ਮੇਰੀ ਹੁਣ ਤੱਕ ਦੀ ਸਭ ਤੋਂ ਮੁਸ਼ਕਲ ਫਿਲਮਾਂ ’ਚੋਂ ਇਕ ਰਹੀ ਹੈ, ਪਰ ਇਹ ਅਨੁਭਵ ਬਹੁਤ ਖਾਸ ਰਿਹਾ ਹੈ।’’ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਜੋ ਮੇਰੇ ਨਾਲ ਇਸ ਯਾਤਰਾ ਦਾ ਹਿੱਸਾ ਸਨ। ਹਰਸ਼ਵਰਧਨ ਨੇ ਫਿਲਮ ਦਾ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ, ‘‘ਇਸ ਦੀਵਾਲੀ, ਸਿਰਫ਼ ਦੀਵੇ ਹੀ ਨਹੀਂ, ਦਿਲ ਵੀ ਸੜਨਗੇ। ਨਫ਼ਰਤ ਪਿਆਰ ਨਾਲ ਟਕਰਾਏਗੀ, ਪ੍ਰੇਮੀਆਂ ਦਾ ਪਾਗਲਪਨ ਅੱਗ ਲਗਾ ਦੇਵੇਗਾ।’’

Have something to say? Post your comment

ਅਤੇ ਮਨੋਰੰਜਨ ਖਬਰਾਂ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼