Friday, November 13, 2026
BREAKING
• ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ • IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ • ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ • ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ • ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ • ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਮਨੋਰੰਜਨ

‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼

‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼

13 ਨਵੰਬਰ, 2026 11:46 AM

ਮੁੰਬਈ ਵਿਚ ਅਦਾਕਾਰ ਜੈਕੀ ਸ਼ਰਾਫ਼, ਸ਼ਰਦ ਕੇਲਕਰ, ਨੇਹਾ ਸਰਗਮ, ਸਨਾ ਖ਼ਾਨ ਅਤੇ ਹਾਰਿਸ ਇਮਤਿਆਜ਼ ਅਲੀ ਨੇ ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ ਕੀਤਾ। ‘ਕਾਲੀ ਖੇਤੀ’ ਫ਼ਿਲਮ ਪੇਂਡੂ ਲੋਕ-ਕਥਾ ’ਤੇ ਆਧਾਰਿਤ ਹੈ। ਇਹ ਫ਼ਿਲਮ ਦਰਸ਼ਕਾਂ ਨੂੰ ਰਹੱਸ, ਅਲੌਕਿਕ ਸ਼ਕਤੀਆਂ ਅਤੇ ਪਿੰਡ ਦੇ ਅਣਸੁਲਝੇ ਤੇ ਡਰਾਉਣੇ ਰਾਜ਼ਾਂ ਦੀ ਇਕ ਰਹੱਸਮਈ ਦੁਨੀਆ ’ਚ ਲੈ ਜਾਵੇਗੀ।


ਇਸ ਦੇ ਦਿਲਚਸਪ ਟੀਜ਼ਰ ਤੋਂ ਬਾਅਦ ਫ਼ਿਲਮ ਦਾ ਟ੍ਰੇਲਰ ਡਰਾਉਣੀ ਦੁਨੀਆ ਦੀ ਇਕ ਹੋਰ ਡੂੰਘੀ ਝਲਕ ਦਿਖਾਉਂਦਾ ਹੈ। ਫ਼ਿਲਮ ਵਿਚ ਜੈਕੀ ਸ਼ਰਾਫ਼ ਅਤੇ ਸ਼ਰਦ ਕੇਲਕਰ ਇਕ ਪਿੰਡ ’ਚ ਲੁਕੀ ਅਸ਼ੁੱਭ ਸ਼ਕਤੀ ਦਾ ਸਾਹਮਣਾ ਕਰਦੇ ਨਜ਼ਰ ਆਉਣਗੇ। ਹਾਰਿਸ ਇਮਤਿਆਜ਼ ਖ਼ਾਨ ਵੱਲੋਂ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਅਤੇ ਸਨਾ ਖ਼ਾਨ ਵੱਲੋਂ ਨਿਰਮਿਤ ਇਹ ਫ਼ਿਲਮ ਪੇਂਡੂ ਲੋਕ-ਕਥਾਵਾਂ ’ਤੇ ਆਧਾਰਿਤ ਇਕ ਅਨੋਖੀ ਹੌਰਰ ਕਹਾਣੀ’ਤੇ ਅਧਾਰਿਤ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ

ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ

‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼

‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼

ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਦੀ ਮਿਲੀ ਧਮਕੀ ! BMC, ਏਅਰਪੋਰਟ ਤੇ ਬੈਂਕਾਂ ਨੂੰ ਵੀ...

ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਦੀ ਮਿਲੀ ਧਮਕੀ ! BMC, ਏਅਰਪੋਰਟ ਤੇ ਬੈਂਕਾਂ ਨੂੰ ਵੀ...

34 ਸਾਲਾਂ ਬਾਅਦ ਮੁੜ ਲਾੜੀ ਬਣੇਗੀ ਅਰਚਨਾ ਪੂਰਨ ਸਿੰਘ ! ਇਸ ਦਿਨ ਲਵੇਗੀ ਸੱਤ ਫੇਰੇ

34 ਸਾਲਾਂ ਬਾਅਦ ਮੁੜ ਲਾੜੀ ਬਣੇਗੀ ਅਰਚਨਾ ਪੂਰਨ ਸਿੰਘ ! ਇਸ ਦਿਨ ਲਵੇਗੀ ਸੱਤ ਫੇਰੇ

ਸਲਮਾਨ ਖਾਨ ਦੀ ਫਿਲਮ

ਸਲਮਾਨ ਖਾਨ ਦੀ ਫਿਲਮ "ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ" ਦਾ ਟ੍ਰੇਲਰ ਰਿਲੀਜ਼

ਹੋਮਬਲੇ ਫਿਲਮਸ ਤੇ ਟ੍ਰਾਂਸੇਡੈਂਟਲ ਫਿਲਮਸ ਨੇ ਮਿਲਾਇਆ ਹੱਥ

ਹੋਮਬਲੇ ਫਿਲਮਸ ਤੇ ਟ੍ਰਾਂਸੇਡੈਂਟਲ ਫਿਲਮਸ ਨੇ ਮਿਲਾਇਆ ਹੱਥ

ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲਾ: ਪੁਲਸ ਨੇ ਬਾਲੀਵੁੱਡ ਸਿਤਾਰਿਆਂ ਲਈ ਜਾਰੀ ਕੀਤੀ ਸੁਰੱਖਿਆ ਐਡਵਾਈਜ਼ਰੀ

ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲਾ: ਪੁਲਸ ਨੇ ਬਾਲੀਵੁੱਡ ਸਿਤਾਰਿਆਂ ਲਈ ਜਾਰੀ ਕੀਤੀ ਸੁਰੱਖਿਆ ਐਡਵਾਈਜ਼ਰੀ

ਕਾਰਤਿਕ ਆਰੀਅਨ ਨੇ ਲੰਡਨ 'ਚ ਮਨਾਈ ਦੀਵਾਲੀ

ਕਾਰਤਿਕ ਆਰੀਅਨ ਨੇ ਲੰਡਨ 'ਚ ਮਨਾਈ ਦੀਵਾਲੀ

ਇੰਦੌਰ 'ਚ ਦਿਲਜੀਤ ਦੋਸਾਂਝ ਨਹੀਂ ਗਾ ਸਕਣਗੇ ਆਪਣੇ ਇਹ 4 ਸੁਪਰਹਿੱਟ ਗਾਣੇ

ਇੰਦੌਰ 'ਚ ਦਿਲਜੀਤ ਦੋਸਾਂਝ ਨਹੀਂ ਗਾ ਸਕਣਗੇ ਆਪਣੇ ਇਹ 4 ਸੁਪਰਹਿੱਟ ਗਾਣੇ

4 ਸਾਲ ਦੀ ਹੋਈ ਰਾਹਾ, ਆਲੀਆ ਭੱਟ ਨੇ ਦਿਖਾਈ ਧੀ ਦੇ ਜਨਮਦਿਨ ਦੇ ਜਸ਼ਨ ਦੀ ਝਲਕ

4 ਸਾਲ ਦੀ ਹੋਈ ਰਾਹਾ, ਆਲੀਆ ਭੱਟ ਨੇ ਦਿਖਾਈ ਧੀ ਦੇ ਜਨਮਦਿਨ ਦੇ ਜਸ਼ਨ ਦੀ ਝਲਕ