Sunday, July 19, 2026
BREAKING
Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ... ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ

‘ਬੇਟੀ ਪੜ੍ਹਾਓ, ਬੇਟੀ ਬਚਾਓ’ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਬੇਬੀ ਕਿੱਟ

23 ਅਕਤੂਬਰ, 2024 04:41 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ:  ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ - 2 ਵਿਖੇ ਬੇਟੀ ਪੜ੍ਹਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਬੇਬੀ ਕਿੱਟ ਦਿੱਤੇ ਗਏ। ਮਿਤੀ 22.10.2024 ਨੂੰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਨਵ ਜਨਮੀਆਂ ਬੱਚਿਆਂ ਨੂੰ ਬੇਬੀ ਕਿੱਟ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਟੀ ਪੜ੍ਹਾਓ ਬੇਟੀ ਬਚਾਓ ਸਕੀਮ ਤਹਿਤ 58 ਬੇਬੀ ਕਿੱਟ ਬਲਾਕ ਖਰੜ -2 ਨੂੰ ਉਪਲਬਧ ਕਰਵਾਏ ਗਏ ਹਨ। ਜਿਨਾਂ ਦੀ ਵੰਡ 28 ਸੋਹਾਣਾ ਅਤੇ 30 ਕੁੰਬੜਾ ਵਿਖੇ ਯੋਗ ਲਾਭਪਾਤਰੀਆਂ ਨੂੰ ਕੀਤੀ ਗਈ ਹੈ। ਇਹ ਬੇਬੀ ਕਿੱਟ ਦੇ ਕੇ ਨਵਜੰਮੀਆਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਤੇ ਬੇਟੀਆਂ ਦੀ ਸਮਾਜ ਨੂੰ ਦੇਣ ਤੇ ਚਾਨਣਾ ਪਾਇਆ ਗਿਆ ਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ