Sunday, September 06, 2026
BREAKING
'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ ਹਿਮਾਚਲ 'ਚ ਨਸ਼ੇ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ! 34.31 ਗ੍ਰਾਮ ਚਿੱਟਾ ਬਰਾਮਦ, 4 ਸਮੱਗਲਰ ਕਾਬੂ CM ਸੈਣੀ ਨੇ ਰੇਵਾੜੀ 'ਚ ਮੈਰਾਥਨ ਨੂੰ ਦਿਖਾਈ ਹਰੀ ਝੰਡੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ ਦੇਹਰਾਦੂਨ ’ਚ ਨਦੀਆਂ ’ਚ ਕੂੜਾ ਸੁੱਟਣ ’ਤੇ ਹੋਵੇਗੀ FIR, ਡੀਐੱਮ ਨੇ ਜਾਰੀ ਕੀਤੇ ਆਦੇਸ਼ ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ ਚੁਣੌਤੀ ‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ ਪ੍ਰਮੋਸ਼ਨ, ਈਵੈਂਟ ’ਚ ਪੁੱਜੀ ਤਾਰਾ

ਮਨੋਰੰਜਨ

‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ

06 ਸਤੰਬਰ, 2026 04:15 PM

ਮੁੰਬਈ : ਸੁਧੀਰ ਮਿਸ਼ਰਾ ਦੀ ਅਪਕਮਿੰਗ ਡਾਇਰੈਕਟੋਰੀਅਲ ਫ਼ਿਲਮ ਦਾ ਜਦੋਂ ਤੋਂ ਐਲਾਨ ਕੀਤਾ ਗਿਆ ਹੈ, ਉਦੋਂ ਤੋਂ ਲੋਕਾਂ ’ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਫ਼ਿਲਮ ਦੀ ਕਹਾਣੀ ਆਜ਼ਾਦੀ ਦੇ ਸਮੇਂ ਦੇ ਇਤਿਹਾਸ ਨਾਲ ਜੁੜੀ ਹੈ। ਇਸ ਨੂੰ 21 ਦਿਨਾਂ ਦੇ ਇਕ ਘੱਟ ਚਰਚਿਤ ਦੌਰ ’ਤੇ ਬਣਾਇਆ ਜਾ ਰਿਹਾ ਹੈ। ਫ਼ਿਲਮ ’ਚ ਨੈਸ਼ਨਲ ਐਵਾਰਡ ਵਿਨਿੰਗ ਅਦਾਕਾਰ ਮਨੋਜ ਬਾਜਪੇਈ ਪਹਿਲੀ ਵਾਰ ਮਹਾਤਮਾ ਗਾਂਧੀ ਦਾ ਕਿਰਦਾਰ ਨਿਭਾ ਰਹੇ ਹਨ।


ਹੁਣ ਫ਼ਿਲਮ ਤੋਂ ਮਨੋਜ ਬਾਜਪੇਈ ਦੀ ‘ਗਾਂਧੀ ਜੀ’ ਦੇ ਕਿਰਦਾਰ ’ਚ ਇਕ ਤਸਵੀਰ ਲੀਕ ਹੋ ਗਈ ਹੈ, ਜਿਸ ’ਚ ਮਨੋਜ ਬਾਜਪੇਈ ਬਿਲਕੁਲ ਵੀ ਪਛਾਣ ’ਚ ਨਹੀਂ ਆ ਰਹੇ ਹਨ। ਇਸ ਜ਼ਬਰਦਸਤ ਲੁੱਕ ’ਚ ਫ਼ਿਲਮ ਲਵਰਜ਼ ਇਹ ਸਾਫ਼ ਮਹਿਸੂਸ ਕਰ ਸਕਦੇ ਹਨ ਕਿ ਐਕਟਰ ਨੇ ਨਾ ਸਿਰਫ਼ ਗਾਂਧੀ ਜੀ ਦੇ ਲੁੱਕ ਨੂੰ ਅਪਣਾਇਆ ਹੈ ਸਗੋਂ ਉਨ੍ਹਾਂ ਦੀ ਬਾਡੀ ਲੈਂਗੂਏਜ ਨੂੰ ਵੀ ਅਪਣਾ ਲਿਆ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ

ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ

ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ ਪ੍ਰਮੋਸ਼ਨ, ਈਵੈਂਟ ’ਚ ਪੁੱਜੀ ਤਾਰਾ

ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ ਪ੍ਰਮੋਸ਼ਨ, ਈਵੈਂਟ ’ਚ ਪੁੱਜੀ ਤਾਰਾ

"ਦਿ ਰੈਵੋਲਿਊਸ਼ਨਰੀਜ਼" ਦਾ ਰੋਮਾਂਟਿਕ ਗਾਣਾ "ਮਾਹੀਆ" ਰਿਲੀਜ਼

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ "ਲਵ ਐਂਡ ਵਾਰ" ਦੀ ਸ਼ੂਟਿੰਗ, 2027 ਨੂੰ ਰਿਲੀਜ਼ ਹੋਵੇਗੀ ਫਿਲਮ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ