Wednesday, October 21, 2026
BREAKING
• ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 27 ਅਕਤੂਬਰ ਤੋਂ 1 ਨਵੰਬਰ ਤੱਕ ਸੇਵਾ ਕੇਂਦਰਾਂ ‘ਚ ਲਈਆਂ ਜਾਣਗੀਆਂ ਦਰਖ਼ਾਸਤਾਂ • ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ • ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ • ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ • ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ • ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ • ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ • ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ • ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ • ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਪੰਜਾਬ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ

21 ਅਕਤੂਬਰ, 2026 07:33 PM

ਖਰੜ/ਮੁੱਲਾਪੁਰ (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਹੱਤਵਪੂਰਨ ਜਨਹਿਤੈਸ਼ੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਤ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਲਾਭਪਾਤਰੀ ਪਰਿਵਾਰਾਂ ਨੂੰ ਮਾਲਕੀ ਹੱਕ ਸਬੰਧੀ ਦਸਤਾਵੇਜ਼ ਪ੍ਰਦਾਨ ਕੀਤੇ ਗਏ।

ਇਸ ਯੋਜਨਾ ਤਹਿਤ ਪਿੰਡ ਸੁਲਤਾਨਪੁਰ, ਹਰਨਾਮਪੁਰ, ਲਵਾਨਗੜ੍ਹ ਅਤੇ ਸੈਣੀ ਮਾਜਰਾ ਦੇ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਨਾਲ ਸਬੰਧਤ ਦਸਤਾਵੇਜ਼ ਸੌਂਪੇ ਗਏ।

ਇਸ ਮੌਕੇ ਸ. ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਲਾਲ ਡੋਰੇ (ਆਬਾਦੀ ਦੇਹ) ਦੇ ਖੇਤਰ ਵਿੱਚ ਲੰਬੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਪੱਕੇ ਮਾਲਕੀ ਹੱਕ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਉਹ ਲੋੜ ਪੈਣ ’ਤੇ ਬੈਂਕ ਕਰਜ਼ੇ ਸਮੇਤ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਇਨ੍ਹਾਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ।

ਸ. ਗੋਲਡੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਅਤੇ ਪਿੰਡਾਂ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਦੇ ਦਸਤਾਵੇਜ਼ ਮਿਲਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਭਵਿੱਖ ਵਿੱਚ ਵੱਖ-ਵੱਖ ਸਹੂਲਤਾਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।


ਇਸ ਮੌਕੇ ਜੱਗੀ ਕਦੀਮਾਜਰਾ, ਜਰਨੈਲ ਸਿੰਘ, ਜੰਗ ਸਿੰਘ, ਹਰਮੀਤ ਸਿੰਘ, ਸਤਵਿੰਦਰ ਸਿੰਘ ਸਲੇਮਪੁਰ (ਬਲਾਕ ਪ੍ਰਧਾਨ), ਸੁਦਾਗਰ ਸਿੰਘ, ਮਨਮੋਹਨ ਸਿੰਘ, ਚੇਤਨ ਕੁਮਾਰ ਅਤੇ ਕਮਲ ਚੌਧਰੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 27 ਅਕਤੂਬਰ ਤੋਂ 1 ਨਵੰਬਰ ਤੱਕ ਸੇਵਾ ਕੇਂਦਰਾਂ ‘ਚ ਲਈਆਂ ਜਾਣਗੀਆਂ ਦਰਖ਼ਾਸਤਾਂ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 27 ਅਕਤੂਬਰ ਤੋਂ 1 ਨਵੰਬਰ ਤੱਕ ਸੇਵਾ ਕੇਂਦਰਾਂ ‘ਚ ਲਈਆਂ ਜਾਣਗੀਆਂ ਦਰਖ਼ਾਸਤਾਂ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ

ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ

ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ

ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ

ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ

ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ