Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤਕ 4.5 ਕਿੱਲੋ ਹੈਰੋਇਨ ਸਣੇ 89 ਨਸ਼ਾ ਤਸਕਰ ਗ੍ਰਿਫ਼ਤਾਰ

22 ਸਤੰਬਰ, 2025 04:47 PM

ਚੰਡੀਗੜ੍ਹ : ‘ਯੁੱਧ ਨਸ਼ਿਆਂ ਵਿਰੁੱਧ’ ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਸ ਨੇ 374 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ’ਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐੱਫਆਈਆਰਜ਼ ਦਰਜ ਕੀਤੀਆਂ ਗਈਆਂ। ਹੁਣ ਤੱਕ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ। ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 4.5 ਕਿੱਲੋ ਹੈਰੋਇਨ, 2.3 ਕਿੱਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 374 ਥਾਵਾਂ ਤੇ ਛਾਪੇਮਾਰੀ ਕੀਤੀ। ਆਪ੍ਰੇਸ਼ਨ ਦੌਰਾਨ 393 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ। ਮੁਹਿੰਮ ਤਹਿਤ ਐਤਵਾਰ ਨੂੰ 48 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ