Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’: 6.7 ਕਿੱਲੋ ਹੈਰੋਇਨ ਸਮੇਤ 89 ਨਸ਼ਾ ਤਸਕਰ ਕਾਬੂ

09 ਦਸੰਬਰ, 2025 07:03 PM

ਚੰਡੀਗੜ੍ਹ : ‘ਯੁੱਧ ਨਸ਼ਿਆਂ ਵਿਰੁੱਧ’ ਦੇ 282ਵੇਂ ਦਿਨ ਪੰਜਾਬ ਪੁਲਸ ਨੇ298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 70 ਐੱਫ.ਆਈ.ਆਰਜ਼ ਦਰਜ ਕਰ ਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,711 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 6.7 ਕਿੱਲੋ ਹੈਰੋਇਨ, 350 ਗ੍ਰਾਮ ਅਫ਼ੀਮ, 2382 ਨਸ਼ੀਲੀਆਂ ਗੋਲੀਆਂ ਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 

63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 311 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਨਾਲ ਹੀ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ