Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਸ ਨੇ 335 ਥਾਵਾਂ 'ਤੇ ਮਾਰਿਆ ਛਾਪਾ, 117 ਨਸ਼ਾ ਤਸਕਰ ਕਾਬੂ

01 ਜਨਵਰੀ, 2026 01:17 PM

ਚੰਡੀਗੜ੍ਹ : ‘ਯੁੱਧ ਨਸ਼ਿਆਂ ਵਿਰੁੱਧ’ ਦੇ 305ਵੇਂ ਦਿਨ ਪੰਜਾਬ ਪੁਲਸ ਨੇ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 91 ਐੱਫ.ਆਈ.ਆਰਜ਼ ਦਰਜ ਕਰ ਕੇ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 305 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,657 ਹੋ ਗਈ ਹੈ।

ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 1.2 ਕਿੱਲੋ ਹੈਰੋਇਨ, 1 ਕਿੱਲੋ ਗਾਂਜਾ, 5 ਕਿੱਲੋ ਭੁੱਕੀ, 536 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 335 ਥਾਵਾਂ ’ਤੇ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 339 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਨਾਲ ਹੀ 52 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼