Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

16 ਅਕਤੂਬਰ, 2026 07:02 PM

ਜੋਹਾਨਿਸਬਰਗ : ਮੈਥਿਊ ਬ੍ਰੀਟਜ਼ਕੇ ਨੂੰ ਆਸਟ੍ਰੇਲੀਆ ਵਿਰੁੱਧ ਗਕੇਬਰਹਾ ਵਿਚ 18 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਦੂਜੇ ਟੈਸਟ ਮੈਚ ਲਈ ਟ੍ਰਿਸਟਨ ਸਟੱਬਸ ਦੀ ਜਗ੍ਹਾ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ ਕੀਤਾ ਗਿਆ ਹੈ।

ਕ੍ਰਿਕਟ ਦੱਖਣੀ ਅਫਰੀਕਾ ਨੇ ਬਿਆਨ ’ਚ ਕਿਹਾ, ‘‘ਪਹਿਲੇ ਟੈਸਟ ਦੀ ਟੀਮ ’ਚ ਇਕ ਬਦਲਾਅ ਕੀਤਾ ਗਿਆ ਹੈ। ਮੈਥਿਊ ਬ੍ਰੀਟਜ਼ਕੇ ਨੂੰ ਟ੍ਰਿਸਟਨ ਸਟੱਬਸ ਦੀ ਜਗ੍ਹਾ ਟੀਮ ’ਚ ਸ਼ਾਮਲ ਕੀਤਾ ਗਿਆ ਹੈ। ਰੇਯਾਨ ਰਿਕਲਟਨ ਦੂਜੇ ਟੈਸਟ ’ਚ ਵਿਕਟਕੀਪਿੰਗ ਦੀ ਜ਼ਿੰਮੇਵਾਰੀ ਸੰਭਾਲੇਗਾ।’’ ਦੱਖਣੀ ਅਫਰੀਕਾ 3 ਮੈਚਾਂ ਦੀ ਲੜੀ ਦਾ ਪਹਿਲਾ ਮੈਚ 214 ਦੌੜਾਂ ਨਾਲ ਹਾਰ ਗਿਆ ਸੀ।

Have something to say? Post your comment

ਅਤੇ ਖੇਡ ਖਬਰਾਂ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਏਸ਼ੀਆਈ ਚੈਂਪੀਅਨਜ਼ ਟਰਾਫ਼ੀ: 5 ਵਾਰ ਦੀ ਚੈਂਪੀਅਨ ਭਾਰਤੀ ਹਾਕੀ ਟੀਮ ਸਭ ਤੋਂ ਸਫ਼ਲ ਟੀਮ ਵਜੋਂ ਉਤਰੇਗੀ ਮੈਦਾਨ 'ਚ

ਏਸ਼ੀਆਈ ਚੈਂਪੀਅਨਜ਼ ਟਰਾਫ਼ੀ: 5 ਵਾਰ ਦੀ ਚੈਂਪੀਅਨ ਭਾਰਤੀ ਹਾਕੀ ਟੀਮ ਸਭ ਤੋਂ ਸਫ਼ਲ ਟੀਮ ਵਜੋਂ ਉਤਰੇਗੀ ਮੈਦਾਨ 'ਚ