Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

‘ਸਾਰਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

12 ਫ਼ਰਵਰੀ, 2026 07:11 PM

ਹੁਸ਼ਿਆਰਪੁਰ : ‘ਸਾਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਡਾ. ਅੰਬੇਡਕਰ ਭਵਨ, ਰਾਮ ਕਲੋਨੀ, ਕੈਂਪ ਵਿਚ ਇਕ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਉਨ੍ਹਾਂ ਨਾਲ ਪੀ.ਸੀ.ਐਸ. (ਅੰਡਰ ਟ੍ਰੇਨਿੰਗ) ਗੁਰਪ੍ਰੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਕਿਹਾ ਕਿ ਸਮਾਜ ਦੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀ ਦੇਖ-ਭਾਲ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਅਜਿਹੇ ਕੈਂਪ ਬਜ਼ੁਰਗਾਂ ਨੂੰ ਇੱਕੋ ਥਾਂ 'ਤੇ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਇਸ ਕੈਂਪ ਵਿੱਚ ਸੀਨੀਅਰ ਨਾਗਰਿਕਾਂ ਲਈ ਵੱਖ-ਵੱਖ ਮੈਡੀਕਲ ਕੈਂਪ ਲਗਾਏ ਗਏ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 67 ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਤੋਂ ਇਲਾਵਾ 40 ਬਜ਼ੁਰਗਾਂ ਦੇ ਨੱਕ, ਕੰਨ ਅਤੇ ਗਲੇ ਦੀ ਜਾਂਚ ਕੀਤੀ ਗਈ। 431 ਬਜ਼ੁਰਗ ਨਾਗਰਿਕਾਂ ਦੀ ਆਮ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫਤ ਆਯੁਰਵੈਦਿਕ, ਹੋਮਿਓਪੈਥਿਕ ਅਤੇ ਆਮ ਦਵਾਈਆਂ ਦਿੱਤੀਆਂ ਗਈਆਂ।
ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਨਾਲ ਸਬੰਧਤ ਵਿਸ਼ੇਸ਼ ਕਾਊਂਟਰ ਵੀ ਸਥਾਪਤ ਕੀਤੇ ਗਏ ਸਨ। ਇਸ ਸਮੇਂ ਦੌਰਾਨ 12 ਬਜ਼ੁਰਗ ਨਾਗਰਿਕਾਂ ਲਈ ਬੁਢਾਪਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਲਈ ਅਰਜ਼ੀਆਂ ਦਿੱਤੀਆਂ ਗਈਆਂ।
ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਰੇ ਵਿਭਾਗਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਯਤਨ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ