Sunday, August 16, 2026
BREAKING
'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ ਦਿਖੀ ਦੇਸ਼ ਦੇ ਵਿਕਾਸ ਦੀ ਝਲਕ 1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਪੰਜਾਬ

‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ

16 ਅਗਸਤ, 2026 08:03 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਆਪਣੇ ਗ੍ਰਹਿ ਵਿਖੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਿਰੰਗਾ ਸਿਰਫ਼ ਇਕ ਝੰਡਾ ਨਹੀਂ, ਸਗੋਂ ਇਹ ਭਾਰਤ ਦੀ ਏਕਤਾ, ਅਖੰਡਤਾ, ਮਾਣ-ਸਨਮਾਨ ਅਤੇ ਦੇਸ਼ਭਗਤੀ ਦਾ ਪ੍ਰਤੀਕ ਹੈ। ‘ਹਰ ਘਰ ਤਿਰੰਗਾ’ ਮੁਹਿੰਮ ਨੇ ਦੇਸ਼ ਦੇ ਹਰ ਨਾਗਰਿਕ ਨੂੰ ਰਾਸ਼ਟਰ ਪ੍ਰਤੀ ਆਪਣੀ ਜ਼ਿੰਮੇਵਾਰੀ ਅਤੇ ਮਾਣ ਦਾ ਪ੍ਰਗਟਾਵਾ ਕਰਨ ਲਈ ਪ੍ਰੇਰਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਰਾਸ਼ਟਰਵਾਦ ਅਤੇ ਦੇਸ਼ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲੀ ਹੈ। ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ ਵਾਸੀਆਂ ਨੂੰ ਆਪਣੇ ਰਾਸ਼ਟਰੀ ਝੰਡੇ ਪ੍ਰਤੀ ਸਤਿਕਾਰ ਪ੍ਰਗਟਾਉਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੰਦੀ ਹੈ। ਭਾਜਪਾ ਸੂਬਾ ਪ੍ਰਧਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਰ ਘਰ ਤਿਰੰਗਾ’ ਮੁਹਿੰਮ ਨਾਲ ਜੁੜਨ ਅਤੇ ਤਿਰੰਗੇ ਦੀ ਸ਼ਾਨ ਨੂੰ ਸਲਾਮ ਕਰਦਿਆਂ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਾਡਾ ਤਿਰੰਗਾ ਹਰ ਭਾਰਤੀ ਨੂੰ ਇਕਜੁੱਟ ਹੋ ਕੇ ਰਾਸ਼ਟਰ ਨਿਰਮਾਣ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਣਾ ਦਿੰਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ

ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ

ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ

ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ

1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ

1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ

ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ

ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ

ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ

ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ

ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

ਅੰਬਿਕਾ ਗ੍ਰੀਨ ਖਰੜ ਵਿੱਚ 15 ਅਗਸਤ ਦਾ ਸ਼ਾਨਦਾਰ ਸਮਾਗਮ

ਅੰਬਿਕਾ ਗ੍ਰੀਨ ਖਰੜ ਵਿੱਚ 15 ਅਗਸਤ ਦਾ ਸ਼ਾਨਦਾਰ ਸਮਾਗਮ

ਆਜ਼ਾਦੀ ਦਿਵਸ ਮੌਕੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ 1000 ਬੂਟਿਆਂ ਦੀ ਵੰਡ -ਵਾਤਾਵਰਣ ਸੰਭਾਲ ਦਾ ਲਿਆ ਸੰਕਲਪ

ਆਜ਼ਾਦੀ ਦਿਵਸ ਮੌਕੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ 1000 ਬੂਟਿਆਂ ਦੀ ਵੰਡ -ਵਾਤਾਵਰਣ ਸੰਭਾਲ ਦਾ ਲਿਆ ਸੰਕਲਪ

ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ

ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ