Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

‘120 ਬਹਾਦੁਰ’ ਦੀ ਟੀਮ ਨੇ ਰੇਜ਼ਾਂਗ ਲਾ ਦੇ ਦੋ ਅਸਲੀ ਨਾਇਕਾਂ ਨਾਲ ਕੀਤੀ ਮੁਲਾਕਾਤ

10 ਸਤੰਬਰ, 2025 01:41 PM

ਮੁੰਬਈ : ਫਰਹਾਨ ਅਖਤਰ ਦੀ ਆਉਣ ਵਾਲੀ ਫਿਲਮ 120 ਬਹਾਦੁਰ ਦੀ ਟੀਮ ਨੇ ਦਿੱਲੀ ਵਿੱਚ ਰੇਜ਼ਾਂਗ ਲਾ ਦੇ 2 ਅਸਲੀ ਨਾਇਕਾਂ, ਸੂਬੇਦਾਰ ਆਨਰੇਰੀ ਕੈਪਟਨ ਰਾਮ ਚੰਦਰ ਯਾਦਵ ਅਤੇ ਹੌਲਦਾਰ ਨਿਹਾਲ ਸਿੰਘ ਨਾਲ ਮੁਲਾਕਾਤ ਕੀਤੀ। ਫਰਹਾਨ ਅਖਤਰ ਸਟਾਰਰ ਯੁੱਧ-ਡਰਾਮਾ ਫਿਲਮ '120 ਬਹਾਦੁਰ' 'ਰੇਜ਼ਾਂਗ ਲਾ ਦੀ ਲੜਾਈ' 'ਤੇ ਅਧਾਰਤ ਹੈ, ਜੋ ਕਿ ਭਾਰਤੀ ਫੌਜ ਦੇ ਇਤਿਹਾਸ ਵਿੱਚ ਸਭ ਤੋਂ ਬਹਾਦਰੀ ਵਾਲੀ ਪਰ ਘੱਟ ਜਾਣੀ ਜਾਂਦੀ ਕਹਾਣੀ ਹੈ। 1962 ਦੀ ਕੜਾਕੇ ਦੀ ਠੰਢ ਦੌਰਾਨ ਭਾਰਤ-ਚੀਨ ਲੜਾਈ ’ਤੇ ਬਣੀ ਇਹ ਫਿਲਮ ਇਕ ਸੱਚੀ ਬਹਾਦਰੀ ਦੀ ਕਹਾਣੀ ਹੈ। ਇਸ ਫਿਲਮ ਵਿਚ 13 ਕੁਮਾਊਂ ਰੈਜੀਮੈਂਟ ਦੇ 120 ਭਾਰਤੀ ਫੌਜੀਆਂ ਨੇ ਆਪਣੇ ਆਖਰੀ ਸਾਹ ਤੱਕ ਉਨ੍ਹਾਂ ਨਾਲੋਂ ਕਿਤੇ ਜਿਆਦਾ ਵੱਡੇ ਚੀਨੀ ਫੌਜੀਆਂ ਖਿਲਾਫ ਡਟ ਕੇ ਮੁਕਾਬਲਾ ਕੀਤਾ ਸੀ। ਇਹ ਫਿਲਮ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਹੁਣ ਦੀ ਗੱਲ ਕਰੀਏ ਤਾਂ ‘120 ਬਹਾਦੁਰ’ ਦੀ ਟੀਮ ਲਈ ਇਕ ਬੇਹੱਦ ਇਮੋਸ਼ਨਲ ਪਲ ਉਦੋਂ ਆਇਆ ਜਦੋਂ ਉਨ੍ਹਾਂ ਦੀ ਮੁਲਾਕਾਤ ਰੇਜਾਂਗ ਲਾਅ ਦੀ ਲੜਾਈ ਦੇ ਅਸਲੀ ਬਹਾਦਰਾਂ ਯਾਨੀ ਸੂਬੇਦਾਰ ਆਨਰੇਰੀ ਕੈਪਟਨ ਰਾਮ ਚੰਦਰ ਯਾਦਵ ਅਤੇ ਹੌਲਦਾਰ ਨਿਹਾਲ ਸਿੰਘ ਨਾਲ ਹੋਈ, ਜੋ ਹੁਣ ਵੀ ਸਾਡੇ ਵਿਚ ਮੌਜੂਦ ਹਨ। ਦਿੱਲੀ ਵਿਚ ਫਿਲਮ ਪ੍ਰੋਡਿਊਸਰ ਰਿਤੇਸ਼ ਸਿਧਵਾਨੀ ਅਤੇ ਫਰਹਾਨ ਅਖਤਰ ਨਾਲ ਡਾਇਰੈਕਟਰ ਰਜਨੀਸ਼ ‘ਰੇਜੀ’ ਘਈ ਨੂੰ ਰਿਅਲ ਲਾਈਫ ਹੀਰੋਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਣ ਦਾ ਮੌਕਾ ਮਿਲਿਆ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ