Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

“ਭਗਤ ਪੂਰਨ ਸਿੰਘ ਲੋਕ ਸੇਵਾ ਟਰਸੱਟ ਬਰਨਾਲਾ ਕਲਾਂ” ਦੁਆਰਾ 14 ਵਾਂ ਖੂਨਦਾਨ ਕੈਂਪ ਆਯੋਜਿਤ

05 ਨਵੰਬਰ, 2025 05:46 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਇੱਥੋਂ ਨਜ਼ਦੀਕ ਪ੍ਰਸਿੱਧ ਪਿੰਡ ਬਰਨਾਲਾ ਕਲਾਂ ਵਿਖੇ ਭਗਤ ਪੂਰਨ ਸਿੰਘ ਲੋਕ ਸੇਵਾ ਟਰਸੱਟ ਵਲੋਂ‌ ਗੁਰਦਵਾਰਾ ਸਾਧ ਸੰਗਤ ਵਿਖੇ 14ਵਾਂ ਸਲਾਨਾ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦਾ ਉਦਘਾਟਨ ਟਰਸੱਟ ਦੇ ਚੇਅਰਮੈਨ ਹਰਪ੍ਰਭਮਹਿਲ ਸਿੰਘ ਵਲੋਂ ਖੁਦ ਖੂਨਦਾਨ ਕਰਕੇ ਕੀਤਾ ਗਿਆ। ਬੀ.ਡੀ.ਸੀ ਬਲੱਡ ਸੈਂਟਰ ਨਵਾਂਸ਼ਹਿਰ ਦੀ ਤਕਨੀਕੀ ਟੀਮ ਨੇ ਡਾਕਟਰ ਅਜੇ ਬੱਗਾ ਦੀ ਅਗਵਾਈ ਵਿੱਚ ਸਵੈ-ਇਛੁੱਕ ਖੂਨਦਾਨੀਆਂ ਤੋਂ ਖੂਨ ਦੇ 40 ਯੂਨਿਟ ਪ੍ਰਾਪਤ ਕੀਤੇ । ਖੂਨਦਾਨੀਆਂ ਨੂੰ ਸਨਮਾਨਿਤ ਕਰਨ ਤੇ ਸਰਟੀਫਿਕੇਟ ਭੇਟ ਕਰਨ ਦੀ ਰਸਮ ਟਰੱਸਟ ਦੇ ਮੈਂਬਰਾਂ ਵਲੋਂ ਨਿਭਾਈ ਗਈ ਵਲੰਟੀਅਰ ਮਹਿਲਾਵਾਂ ਨੂੰ ਆਪਣੀ ਤਰਫੋਂ  ਜੀ.ਐਸ.ਤੂਰ ਨੇ ਵਿਸ਼ੇਸ਼ ਸਨਮਾਨ ਚਿੰਨ ਭੇਟ ਕੀਤੇ। ਇਸ ਮੌਕੇ ਹਰਪ੍ਰਭਮਹਿਲ ਸਿੰਘ ਨੇ ਦੱਸਿਆ ਕਿ ਟਰਸੱਟ ਨੇ ਭਗਤ ਪੂਰਨ ਸਿੰਘ ਜੀ ਵਲੋਂ ਵਿਖਾਏ ਮਾਰਗ ਦਰਸ਼ਨ ਤੇ ਚੱਲਦਿਆਂ ਲੋਕ ਭਲਾਈ ਦੇ ਬਹੁਤ ਸਾਰੇ ਪ੍ਰੋਜੈਕਟਾਂ ਤੇ ਕੰਮ ਜਾਰੀ ਰੱਖਿਆ ਹੋਇਆ ਹੈ। ਜਿਸ ਵਿੱਚ ਖ਼ੂਨਦਾਨ ਕੈਂਪਾਂ ਤੋਂ ਇਲਾਵਾ ਅੱਖਾਂ ਦੇ ਮੁਫਤ ਕੈਂਪ, ਸਿਲਾਈ ਟ੍ਰੇਨਿੰਗ ਕੋਰਸ, ਪਿੰਡ ਨੂੰ ਸੜ੍ਹਕ ਸੁਰਖਿੱਆ ਜਾਗਰੂਕਤਾ ਵਾਸਤੇ ਰੋਲ ਮਾਡਲ ਬਣਾਉਣਾ, ਵਾਤਾਵਰਣ ਨੂੰ ਸ਼ੁੱਧ ਕਰਨ ਦੇ ਯਤਨਾਂ ਵਜੋਂ ਬੂਟੇ ਲਗਾਉਣੇ ਤੇ ਵੰਡਣੇ , ਲੋੜਵੰਦਾਂ ਦੀ ਮਦੱਦ ਦੀ ਪਹਿਚਾਣ ਅਤੇ ਮਦੱਦ ਆਦਿ ਪ੍ਰਮੁੱਖ ਹਨ। ਕੈੱਪ ਵਿੱਚ ਹਰਪ੍ਰਭਮਹਿਲ ਸਿੰਘ, ਜੀ.ਐਸ.ਤੂਰ, ਜੇ.ਐਸ.,ਗਿੱਦਾ, ਡਾ.ਅਜੇ ਬੱਗਾ, ਸੁੱਖਰਾਜ ਸਿੰਘ ਤੂਰ, ਚੈਨ ਸਿੰਘ, ਮਹਿੰਦਰ ਸਿੰਘ ਦੁਆਬਾ ਮਾਰਬਲ, ਮਨਜੀਤ ਸਿੰਘ, ਸਤਸਰੂਪ ਸਿੰਘ, ਸੁੱਚਾ ਸਿੰਘ, ਅਵਤਾਰ ਸਿੰਘ, ਗੁਰਜੋਤ ਸਿੰਘ, ਭਾਈ ਜਸਪਾਲ ਸਿੰਘ, ਸੁੱਚਾ ਸਿੰਘ ਅਤੇ ਸੰਗਤਾਂ ਹਾਜਰ ਸਨ। ਇਸ ਦੌਰਾਨ ਗੁਰੂ ਦੇ ਅਤੁੱਟ ਲੰਗਰਾਂ ਦੀ ਸੇਵਾ ਵੀ ਜਾਰੀ ਰਹੀ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ