Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਮੁਹੱਈਆ ਕਰਵਾਈਆ ਜਾਣ : ਡਾ ਹਰੀਸ਼ ਕਿਰਪਾਲ

01 ਨਵੰਬਰ, 2025 07:46 PM
ਨਵਾਂਸ਼ਹਿਰ,( ਮਨੋਰੰਜਨ ਕਾਲੀਆ )ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਹੈਲਥ ਐੰਡ ਵੈਲਨੈਸ ਸੈਂਟਰਾਂ ਦਾ ਦੌਰਾ ਕਰਕੇ ਜੱਚਾ-ਬੱਚਾ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਉਨ੍ਹਾਂ ਦੇ ਟੀਚਿਆਂ ਦੀ ਮੁਕੰਮਲ ਪ੍ਰਾਪਤੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਕਤੂਬਰ ਮਹੀਨੇ ਦੇ ਸਿਹਤ ਪ੍ਰੋਗਰਾਮਾਂ ਦੇ ਪ੍ਰਗਤੀ ਕੰਮਾਂ ਦੀ ਸਮੀਖਿਆ ਕਰਦੇ ਹੋਏ ਸਿਹਤ ਕੇਂਦਰਾਂ 'ਤੇ ਤਾਇਨਾਤ ਸਮੁੱਚੇ ਸਟਾਫ ਨੂੰ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਸਾਰੀਆਂ ਗਰਭਵਤੀ ਔਰਤਾਂ ਦੀ ਜਲਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੀਆਂ ਸਾਰੇ ਏ.ਐੱਨ.ਸੀ. ਸਮੇਂ ਸਿਰ ਮੁਕੰਮਲ ਹੋ ਸਕਣ।
 
ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਾਰੀਆਂ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਾਰੀਆਂ ਗਰਭਵਤੀ ਔਰਤਾਂ ਦਾ ਇੱਕ ਮੈਡੀਸਨ ਸਪੈਸ਼ਲਿਸਟ ਦੁਆਰਾ "ਲਾਜ਼ਮੀ ਚੈੱਕਅਪ" ਕਰਵਾਉਣਾ ਯਕੀਨੀ ਬਣਾਇਆ ਜਾਏ। 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.