Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

17 ਨਵੰਬਰ ਦਿਨ ਸੋਮਵਾਰ ਨੂੰ ਲਗਾਏ ਜਾ ਰਹੇ ਅੱਖਾਂ ਦੇ ਕੈਂਪ ਦੀਆਂ ਤਿਆਰੀਆਂ ਮੁਕੰਮਲ

17 ਨਵੰਬਰ, 2025 06:55 AM
ਰਮੇਸ਼ ਗਰਗ
ਅੱਗਰਵਾਲ ਸਭਾ ਰਜਿ, ਸੁਨਾਮ ਵੱਲੋਂ 17 ਨਵੰਬਰ ਦਿਨ ਸੋਮਵਾਰ ਨੂੰ ਲਗਾਏ ਜਾਣ ਵਾਲੇ ਅੱਖਾਂ ਦੀ ਜਾਂਚ ਤੇ ਅਪ੍ਰੇਸ਼ਨ ਕੈਂਪ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ, ਤਿਆਰੀਆਂ ਦਾ ਜਾਇਜਾ ਲੈਣ ਲਈ ਸਭਾ ਦੀ ਇੱਕ ਵਿਸੇ਼ਸ਼ ਮੀਟਿੰਗ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਤਿਆਰੀਆਂ ਤੇ ਵਿਚਾਰ ਚਰਚਾ ਕੀਤੀ ਗਈ। ਪ੍ਰਧਾਨ ਵਿਕਰਮ ਗਰਗ ਵਿੱਕੀ ਨੇ ਦੱਸਿਆ ਕੇ ਕੈਂਪ ਨੂੰ ਕਾਮਯਾਬ ਕਰਨ ਲਈ ਸਭਾ ਦੇ ਸਾਰੇ ਮੈਂਬਰ ਪੂਰੀ ਮਿਹਨਤ ਕਰ ਰਹੇ ਹਨ, ਇਸ ਸੰਬੰਧੀ ਵੱਖ ਵੱਖ ਕਮੇਟੀਆਂ ਬਣਾ ਕੇ ਉਨ੍ਹਾਂ ਨੂੰ ਜਿਮੇਵਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕੇ ਇਹ ਕੈਂਪ ਬਹੁਤ ਹੀ ਕਾਮਯਾਬ ਰਹਿਣ ਵਾਲਾ ਹੈ ਇਹ ਲਈ ਸਭਾ ਦੇ ਮੈਂਬਰਾਂ ਤੋਂ ਇਲਾਵਾ ਹੋਰ ਭਰਾਵਾਂ ਦਾ ਵੀ ਬਹੁਤ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕੇ ਇਹ ਕੈਂਪ ਜਾਖਲ ਰੋਡ ਤੇ ਬਾਲਾ ਜੀ ਰੋਡ ਤੇ ਸਥਿਤ ਚੰਡੀਗੜ੍ਹ ਆਈ ਹਸਪਤਾਲ ਵਿੱਚ ਲਾਇਆ ਜਾ ਰਿਹਾ ਹੈ। ਡਾਕਟਰ ਸੰਦੀਪ ਤਾਇਲ  ਜੀ ਅਤੇ ਉਨ੍ਹਾਂ ਨਾਲ ਹੋਰ ਵੀ ਮਾਹਰ ਡਾਕਟਰ ਅੱਖਾਂ ਦੀ ਜਾਂਚ ਕਰਨਗੇ ਤੇ ਲੋੜਵੰਦਾਂ ਨੂੰ ਦਵਾਈਆਂ ਮੁਫਤ ਦਿੱੱਤੀਆਂ ਜਾਣਗੀਆਂ ਅਤੇ ਲੋੜਵੰਦਾਂ ਦੇ ਲੈਂਜ ਵੀ ਮੁਫਤ ਪਾਏ ਜਾਣਗੇ,ਇਹ ਲੈਂਜ ਬਹੁਤ ਹੀ ਵਧੀਆ ਕੁਆਲਟੀ ਦੇ ਅਤੇ ਨਵੀਂ ਤਕਨੀਕ ਨਾਲ ਪਾਏ ਜਾਣਗੇ।         
 
ਕੈਂਪ ਦੇ ਪ੍ਰੋਜੈਕਟ ਚੇਅਰਮੈਨ ਯਸ਼ਪਾਲ ਮੰਗਲਾ ਤੇ ਇੰਜੀ, ਰਾਜੇਸ਼ ਗਰਗ ਨੇ ਦੱਸਿਆ ਕੇ ਕੈਂਪ ਨੂੰ ਕਾਮਯਾਬ ਕਰਨ ਲਈ ਵੱਡੇ ਪੱਧਰ ਤੇ ਪ੍ਰਚਾਰ ਕੀਤਾ ਜਾ ਰਿਹਾ ਹੈ, ਵੱਖ ਵੱਖ ਸੰਸਥਾਵਾਂ, ਨਗਰ ਕੌਸਲਰਾਂ ਅਤੇ ਪਿੰਡਾ ਵਿੱਚ ਗੂਰੁ ਘਰਾਂ ਰਾਹੀਂ ਅਨਾਊਂਸਮੈਂਟ ਕਰਵਾਈ ਗਈ ਹੈ ਅਤੇ ਫਲਕਸਾਂ ਲਗਾਈਆਂ ਗਈਆਂ ਹਨ ਅਤੇ ਸ਼ਹਿਰ ਤੇ ਇਲਾਕੇ   ਵਿੱਚ ਮੁਨਾਦੀ ਕਰਵਾਈ ਜਾ ਰਹੀ ਹੈ।         
 
ਕ੍ਰਿਸ਼ਨ ਸੰਦੋਹਾ ਨੇ ਕਿਹਾ ਕਿ ਕੈਂਪ ਨੂੰ ਵੱਡੇ ਪੱਧਰ ਤੇ ਕਾਮਯਾਬ ਕਰਨ ਤੇ ਲੋੜਵੰਦ ਲੋਕਾਂ ਦੀ ਵਧੇਰੇ ਸ਼ਮੂਲੀਅਤ ਲਈ  ਸੁਨਾਮ ਤੇ ਦਿੜਬਾ ਹਲਕਿਆਂ ਵਿੱਚ ਪਿੰਡਾਂ ਦੇ ਸਰਪੰਚ ਸਾਹਿਬਾਨਾਂ ਨਾਲ ਵੀ ਫੋਨਾ ਰਾਹੀਂ ਤਾਲਮੇਲ ਕਰਕੇ ਉਨ੍ਹਾਂ ਨੂੰ ਵੀ ਕੈਂਪ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ  ਬੇਨਤੀ ਕੀਤੀ ਗਈ ਹੈ ਉਨ੍ਹਾਂ ਨੇ ਇਸ ਕੰਮ ਲਈ ਪੂਰੀ ਮੱਦਦ ਕਰਨ ਦਾ ਯਕੀਨ ਦੁਆਇਆ ਹੈ। ਇਸ ਮੌਕੇ ਤੇ ਪ੍ਰਧਾਨ ਵਿਕਰਮ ਗਰਗ ਵਿੱਕੀ, ਰਵੀ ਕਮਲ ਗੋਇਲ, ਰਾਜਨ ਹੋਡਲਾ, ਯਸ਼ਪਾਲ ਮੰਗਲਾ, ਇੰਜੀ, ਰਾਜੇਸ਼ ਗਰਗ, ਰਾਮ ਲਾਲ ਰਾਮਾ, ਹਰੀਦੇਵ ਗੋਇਲ, ਕ੍ਰਿਸ਼ਨ ਸੰਦੋਹਾ, ਡਾਕਟਰ ਸੱਤ ਪਾਲ ਗਰਗ, ਯੋਗੇਸ਼ ਗਰਗ, ਸੰਜੀਵ ਕੁਮਾਰ, ਰਾਜੀਵ ਬਿੰਦਲ, ਅਸੋ਼ਕ ਘੋਗਾ, ਕੇਵਲ ਕ੍ਰਿਸ਼ਨ ਮੈਨੇਜਰ, ਆਰ,ਡੀ ਕਾਂਸਲ, ਪਵਨ ਸੈਕਟਰੀ, ਲਾਜਪੱਤ ਰਾਏ ਗਰਗ, ਪ੍ਰਭਾਤ ਜਿੰਦਲ, ਰਾਮ ਲਾਲ ਤਾਇਲ, ਨਰੇਸ਼ ਭੁਟਾਲੀਆ, ਜੀਵਨ ਬਾਂਸਲ  ਮੰਜੂ ਗਰਗ ਤੇ ਰਿਧਿਮਾ ਰਾਣੀ ਆਦਿ ਹਾਜਰ ਸਨ।ਇਸ ਮੌਕੇ ਤੇ ਅਗਰਵਾਲ ਸਭਾ ਦੇ ਸਰਗਰਮ ਸਾਥੀਆਂ ਉਘੇ ਪੱਤਰਕਾਰ ਸ੍ਰੀ ਆਰ, ਐਨ, ਕਾਂਸਲ ਅਤੇ ਭਾਜਪਾ ਆਗੂ ਸ਼ਮਸਾ਼ਨ ਭੂੰਮੀ ਕਮੇਟੀ ਦੇ ਪ੍ਰਧਾਨ ਸ੍ਰੀ ਵਿਨੋਦ ਗੁਪਤਾ ਜੀ ਨੂੰ ਦੋ ਮਿੰਟ ਮੋਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ,।
 
Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ