Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਨੇਤਰਦਾਨ ਜਾਗਰੂਕਤਾ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਪੂਰੇ ਭਾਰਤ ਵਿੱਚ ਮਨਾਇਆ ਜਾ ਰਿਹਾ

30 ਅਗਸਤ, 2025 10:13 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ )  ਨੇਤਰਦਾਨ ਜਾਗਰੂਕਤਾ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਪੂਰੇ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ!  ਇਸ ਮੌਕੇ 'ਤੇ ਨੇਤਰ ਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ, ਸਲਾਹਕਾਰ ਅਸ਼ੋਕ ਸ਼ਰਮਾ ਸੇਵਾਮੁਕਤ ਬੈਂਕ ਮੈਨੇਜਰ, ਰੋਟਰੀ ਆਈ ਬੈਂਕ ਹੁਸ਼ਿਆਰਪੁਰ ਦੇ ਚੇਅਰਮੈਨ ਜੇ.ਬੀ. ਬਹਿਲ, ਡਾ. ਤਰਸੇਮ ਸਿੰਘ, ਪ੍ਰੋਫੈਸਰ ਦਲਜੀਤ ਸਿੰਘ, ਡਾ. ਰਾਜੀਵ ਸ਼ਰਮਾ ਅਤੇ ਅਸ਼ਵਨੀ ਦੱਤਾ ਸਮੇਤ ਇੱਕ ਵਫ਼ਦ  ਸ਼੍ਰੀ ਅੰਕੁਰਜੀਤ ਸਿੰਘ, ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲਿਆ! ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰਜੀਤ ਸਿੰਘ ਨੂੰ ਰੋਟਰੀ ਆਈ ਬੈਂਕ ਹੁਸ਼ਿਆਰਪੁਰ ਅਤੇ ਨੇਤਰ ਦਾਨ ਸੰਸਥਾ ਨਵਾਂਸ਼ਹਿਰ ਵੱਲੋਂ ਸਨਮਾਨਿਤ ਕੀਤਾ ਗਿਆ! ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਇਹ ਕਮੀ ਨੇਤਰਦਾਨ ਨਾਲ ਹੀ ਪੂਰੀ ਕੀਤੀ ਜਾ ਸਕਦੀ ਹੈ! ਉਨ੍ਹਾਂ ਸਾਰਿਆਂ ਨੂੰ ਮੌਤ ਤੋਂ ਬਾਅਦ ਨੇਤਰ ਦਾਨ ਕਰਨ  ਲਈ ਪ੍ਰੇਰਿਤ ਕੀਤਾ! ਉਨ੍ਹਾਂ ਇਸ ਸੇਵਾ ਕਾਰਜ ਵਿੱਚ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ! ਡੀਸੀ ਸਾਹਿਬ ਨੇ ਇਸ ਪੰਦਰਵਾੜਾ ਵਿੱਚ ਵੱਧ ਤੋਂ ਵੱਧ ਸੈਮੀਨਾਰ ਆਦਿ ਕਰਵਾ ਕੇ ਲੋਕਾਂ ਨੂੰ ਨੇਤਰਦਾਨ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ! ਇਸ ਮੌਕੇ ਜੇ.ਬੀ. ਬਹਿਲ, ਡਾ. ਤਰਸੇਮ ਸਿੰਘ ਅਤੇ ਰਤਨ ਕੁਮਾਰ ਜੈਨ ਨੇ ਕਿਹਾ ਕਿ ਜਿਹੜੇ ਪਰਿਵਾਰ ਮੌਤ ਤੋਂ ਬਾਅਦ ਆਪਣੇ ਸਰੀਰ ਅਤੇ ਨੇਤਰ ਦਾਨ ਕਰਦੇ ਹਨ, ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਡੀ.ਸੀ. ਸਾਹਿਬ ਨੇ ਇਸ ਵੱਲ ਧਿਆਨ ਦੇਣ ਦਾ ਭਰੋਸਾ ਦਿੱਤਾ ਅਤੇ ਨੇਤਰਦਾਨ  ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਜੇ.ਬੀ. ਬਹਿਲ ਅਤੇ ਡਾ. ਤਰਸੇਮ ਸਿੰਘ ਨੇ ਕਿਹਾ ਕਿ ਹੁਣ ਤੱਕ ਰੋਟਰੀ ਆਈ ਬੈਂਕ ਹੁਸ਼ਿਆਰਪੁਰ ਨੇ 4118 ਲੋੜਵੰਦ ਲੋਕਾਂ ਦੇ ਕੌਰਨੀਆ ਟ੍ਰਾਂਸਪਲਾਂਟ ਆਪ੍ਰੇਸ਼ਨ ਕੀਤੇ ਹਨ। ਜਿਨ੍ਹਾਂ ਦਾ ਸਾਰਾ ਖਰਚਾ ਰੋਟਰੀ ਆਈ ਬੈਂਕ ਨੇ ਚੁੱਕਿਆ ਹੈ। ਇਸ ਮੌਕੇ ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਅਤੇ ਸਲਾਹਕਾਰ ਅਸ਼ੋਕ ਸ਼ਰਮਾ ਨੇ ਵੀ ਕਿਹਾ ਕਿ ਹੁਣ ਤੱਕ ਨਵਾਂਸ਼ਹਿਰ ਸੰਸਥਾ ਨੂੰ ਮੌਤ ਤੋਂ ਬਾਅਦ 560 ਲੋਕਾਂ ਦੀਆਂ ਅੱਖਾਂ ਮਿਲੀਆਂ ਹਨ। ਲਗਭਗ 7000 ਲੋਕਾਂ ਨੇ ਮੌਤ ਤੋਂ ਬਾਅਦ ਨੇਤਰ ਦਾਨ ਲਈ ਪ੍ਰਣ ਫਾਰਮ ਭਰੇ ਹਨ। ਉਨ੍ਹਾਂ ਕਿਹਾ ਕਿ ਮੌਤ ਤੋਂ 6 ਤੋਂ 8 ਘੰਟਿਆਂ ਦੇ ਅੰਦਰ ਨੇਤਰ ਦਾਨ ਕੀਤੇ ਜਾਣੇ ਚਾਹੀਦਾ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ