Friday, April 17, 2026
BREAKING
"ਮੇਰੀ ਆਪਣੇ ਦੋਸਤ" ਮੋਦੀ ਨਾਲ ਬਹੁਤ ਵਧੀਆ ਗੱਲਬਾਤ ਹੋਈ : ਟਰੰਪ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਪੰਜਾਬ

'1 ਫ਼ਰਵਰੀ ਨੂੰ ਐਲਾਨੀ ਜਾਵੇ ਛੁੱਟੀ' ਰਾਜਾ ਵੜਿੰਗ ਨੇ ਲੋਕ ਸਭਾ 'ਚ ਮੁੱਦਾ ਚੁੱਕਣ ਦੀ ਮੰਗੀ ਇਜਾਜ਼ਤ

29 ਜਨਵਰੀ, 2026 06:32 PM

ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਰਾਸ਼ਟਰੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਮੁੱਦਾ ਚੁੱਕਣ ਲਈ ਬਾਕਾਇਦਾ ਲੋਕ ਸਭਾ ਦੇ ਜ਼ੀਰੋ ਆਵਰ ਦੌਰਾਨ ਸਮਾਂ ਮੰਗਿਆ ਹੈ। ਉਨ੍ਹਾਂ 1 ਫ਼ਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਵੀ ਇਕ ਦਿਨ ਲਈ ਅੱਗੇ ਪਾਉਣ ਦੀ ਮੰਗ ਚੁੱਕੀ ਹੈ। 

ਰਾਜਾ ਵੜਿੰਗ ਨੇ ਲੋਕ ਸਭਾ ਦੇ ਜਨਰਲ ਸਕੱਤਰ ਨੂੰ ਲਿਖੀ ਚਿਠੀ ਵਿਚ ਜ਼ੀਰੋ ਆਵਰ ਵਿਚ ਬੋਲਣ ਲਈ ਸਮਾਂ ਮੰਗਿਆ ਹੈ, ਜਿਸ ਵਿਚ ਉਹ ਸਰਕਾਰ ਅੱਗੇ 1 ਫ਼ਰਵਰੀ ਨੂੰ ਰਾਸ਼ਟਰੀ ਛੁੱਟੀ ਐਲਾਨਣ ਦੀ ਮੰਗ ਕਰਨਗੇ। ਵੜਿੰਗ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜੈਯੰਤੀ ਨੂੰ ਦੇਸ਼ ਪੱਧਰ 'ਤੇ ਸਨਮਾਨ ਮਿਲਣਾ ਚਾਹੀਦਾ ਹੈ। ਵੜਿੰਗ ਨੇ ਕਿਹਾ ਕਿ ਉਹ ਅਤੇ ਹੋਰ ਸੰਸਦ ਮੈਂਬਰ ਵੀ ਆਪਣੇ ਲੋਕਾਂ ਦੇ ਨਾਲ ਗੁਰੂ ਰਵਿਦਾਸ ਜੈਯੰਤੀ ਮਨਾਉਣੀ ਚਾਹੁੰਦੇ ਹਨ, ਇਸ ਲਈ ਬਜਟ ਸੈਸ਼ਨ ਨੂੰ ਵੀ ਉਸ ਦਿਨ ਲਈ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ, ਸਗੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਜੈਯੰਤੀ ਨੂੰ ਸਨਮਾਨ ਦੇਣਾ ਦੇਸ਼ ਨੂੰ ਜੋੜਣ ਦਾ ਕੰਮ ਕਰੇਗਾ। 

Have something to say? Post your comment

ਅਤੇ ਪੰਜਾਬ ਖਬਰਾਂ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ