Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ 'ਚੋਂ ਪਹਿਲੇ ਨੰਬਰ 'ਤੇ

11 ਮਈ, 2026 05:38 PM

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ ਫਰੀਦਕੋਟ ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ ਹਾਸਲ ਕਰਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਰੂਪਨਗਰ ਦਾ ਵਿਦਿਆਰਥੀ ਮਨੀਮਹੇਸ਼ ਸ਼ਰਮਾ 650 'ਚੋਂ 645 ਅੰਕ ਲੈ ਕੇ ਪੰਜਾਬ ਭਰ 'ਚੋਂ ਦੂਜੇ ਸਥਾਨ 'ਤੇ ਰਿਹਾ ਹੈ, ਜਦੋਂ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਏ 245 ਚੀਫ ਖਾਲਸਾ ਦੀਵਾਨ ਮਾਡਲ ਟਾਊਨ ਹੁਸ਼ਿਆਰਪੁਰ ਦੀ ਵਿਦਿਆਰਥਣ ਰੀਆ ਰਾਣੀ ਪੁੱਤਰੀ ਸਤਨਾਮ ਸਿੰਘ 650 'ਚੋਂ 645 ਅੰਕ ਪ੍ਰਾਪਤ ਕੀਤੇ ਹਨ ਅਤੇ ਰੀਆ ਰਾਣੀ ਨੂੰ ਸਿੱਖਿਆ ਬੋਰਡ ਵੱਲੋਂ ਤੀਜੇ ਸਥਾਨ 'ਤੇ ਰੱਖਿਆ ਗਿਆ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ