Friday, July 03, 2026
BREAKING
ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ ਦਾ ਕੀਤਾ ਐਲਾਨ 10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ ਚਿੰਤਾ ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 579 ਅੰਕ ਚੜ੍ਹਿਆ ਤੇ ਨਿਫਟੀ 24,175 ਦੇ ਪੱਧਰ 'ਤੇ ਬੰਦ SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ ਚਿਤਾਵਨੀ ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ

ਪੰਜਾਬ

10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ

02 ਜੁਲਾਈ, 2026 07:37 PM

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2026-27 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰੀਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ 'ਚ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਇਹ ਸਬੰਧ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜਮਾਤਾਂ 'ਚ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 31 ਅਗਸਤ 2026 ਹੈ। ਮਿਤੀ 01 ਸਤੰਬਰ, 2026 ਤੋਂ 31 ਅਕਤੂਬਰ 2026 ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ ਦਾਖ਼ਲਾ ਲਿਆ ਜਾ ਸਕਦਾ ਹੈ।

ਇਨ੍ਹਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖ਼ਲਾ ਮਿਤੀਆਂ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਉਪਲੱਬਧ ਹੈ) ਬੋਰਡ ਦੇ ਖੇਤਰੀ ਦਫ਼ਤਰਾਂ ਰਾਹੀਂ ਜਾਂ ਵਿਦਿਆਰਥੀਆਂ ਵੱਲੋਂ ਸਿੱਧੇ ਤੌਰ 'ਤੇ ਵੀ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਦਾਖ਼ਲਾ ਫਾਰਮ ਭਰ ਸਕਣਗੇ।

ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰੀਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀ ਨੂੰ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਵਾਧੂ ਫ਼ੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ

ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ

ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ ਚਿੰਤਾ

ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ ਚਿੰਤਾ

ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ

ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ

ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ

ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ

SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ ਚਿਤਾਵਨੀ

SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ ਚਿਤਾਵਨੀ

ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ

ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ

ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ ਗੰਭੀਰ ਦੋਸ਼

ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ ਗੰਭੀਰ ਦੋਸ਼

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ