Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

10 ਲੱਖ ਦੇ ਮੁਫਤ ਇਲਾਜ ਲਈ ਸਿਹਤ ਕਾਰਡ ਦੀ ਪ੍ਰਕਿਰਿਆ ਆਰੰਭ - ਸਤਨਾਮ ਜਲਾਲਪੁਰ

24 ਸਤੰਬਰ, 2025 04:19 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਦਾ ਹਰ ਨਿਵਾਸੀ ਇਲਾਜ ਤੋਂ ਵਾਂਝਾ ਨਹੀ ਰਹਿਣ ਦਿੱਤਾ ਜਾਵੇਗਾ, ਚਾਹੇ ਕਿਸੇ ਵੀ ਵਰਗ ਨਾਲ ਸੰਬੰਧ ਰੱਖਦਾ ਹੋਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਸਤਨਾਮ ਜਲਾਲਪੁਰ,ਜਿਲਾ ਪ੍ਰਧਾਨ ਅਤੇ ਚੇਅਰਮੈਨ ਜਿਲਾ ਪਲੈਨਿੰਗ ਬੋਰਡ, ਸ਼ਹੀਦ ਭਗਤ ਸਿੰਘ ਨਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸੁਰੱਖਿਆ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਦੇ ਹੋਏ ਅੱਜ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਸਿਹਤ ਕਾਰਡ ਦੀ  ਪ੍ਰਕਿਰਿਆ ਦਾ ਰਸਮੀ ਸ਼ੁਭ ਆਰੰਭ ਕੀਤਾ l ਸਭ ਤੋਂ ਪਹਿਲਾਂ ਇਸ ਵਿੱਚ ਹਰ ਪਰਿਵਾਰ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਵਿੱਚ ਦੋ ਜਿਲੇ ਤਰਨ ਤਾਰਨ ਅਤੇ ਬਰਨਾਲਾ ਵਿੱਚ ਸਿਹਤ ਕਾਰਡ ਲਈ ਬਿਨੇ ਪੱਤਰ ਭਰੇ ਜਾਣਗੇ । ਦੋਵਾਂ ਜਿਲਿਆਂ ਵਿੱਚ ਦੋ ਤੋਂ ਤਿੰਨ ਦਿਨ ਲਈ ਕੈਂਪ ਲਾਏ ਜਾ ਰਹੇ ਹਨ ਜੋ ਕਿ ਲਗਭਗ 128 -128 ਥਾਵਾਂ ਤੇ ਲੱਗ ਰਹੇ ਹਨ।ਇਸ ਵਿੱਚ ਹਰ ਪਰਿਵਾਰ ਦਾ ਫਾਰਮ ਭਰ ਕੇ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ। ਪੰਜਾਬ ਦੇ ਲੋਕਾਂ ਲਈ 10 ਲੱਖ ਦਾ ਮੁਫਤ ਇਲਾਜ ਬਹੁਤ ਵੱਡੀ ਯੋਜਨਾ ਹੈ। ਜਿਸ ਨਾਲ ਹੁਣ ਪੰਜਾਬ ਦੇ ਗਰੀਬ ਅਤੇ ਮੱਧਮ ਵਰਗ ਦੇ ਲੋਕਾਂ ਨੂੰ ਕਿਸੇ ਵੀ ਬਿਮਾਰੀ ਨਾਲ ਨਜਿੱਠਣ ਲਈ ਡਰ ਨਹੀਂ ਰਹੇਗਾ ਅਤੇ ਪੰਜਾਬ ਸਰਕਾਰ ਇਸ ਦਾ ਪੂਰਾ ਭਾਰ ਚੁੱਕਣ ਲਈ ਵਚਨਬੱਧ ਹੈ। ਇਸ ਨਾਲ ਮੁੱਖ ਮੰਤਰੀ ਪੰਜਾਬ ਨੇ ਇਹ ਸਾਬਤ ਕਰ ਦਿੱਤਾ ਕਿ ਜੋ ਉਹ ਜੋ ਕਹਿੰਦੇ ਹਨ ਉਹ ਕਰਕੇ ਵੀ ਦਿਖਾਉਂਦੇ ਹਨ, ਨਾ ਕਿ ਪਿਛਲੀਆਂ ਸਰਕਾਰਾਂ ਵਾਂਗ ਸਿਰਫ ਐਲਾਨ ਹੀ ਕਰਦੇ ਹਨ। ਇਸ ਦੀ ਸ਼ੁਰੂਆਤ ਨਾਲ ਹੀ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'