Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

12 ਸਤੰਬਰ, 2025 04:58 PM

ਨਵਾਸਹਿਰ (ਮਨੋਰੰਜਨ ਕਾਲੀਆ) : ਥਾਣਾ ਨਵਾਸਹਿਰ ਪੁਲਿਸ ਨੇ ਇਕ ਵਿਆਕਤੀ ਨੂੰ  ਕਾਬੂ ਕਰਕੇ ਉਸਦੇ ਕੋਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |

ਮਾਮਲੇ ਦੇ ਜਾਂਚ ਅਧਿਕਾਰੀ  ਏਐਸਆਈ ਅਮਰਜੀਤ ਕੌਰ ਨੇ ਦੱਸਿਆ ਕਿ ਉਨਾ ਦੀ ਅਗੁਵਾਈ ਵਿੱਚ ਪੁਲਿਸ ਪਾਰਟੀ ਚੌਕੀ ਜਾਡਲਾ  ਤੋ ਲਿੰਕ ਰੋਡ ਹੁੰਦੇ ਹੋਏ ਮੇਨ ਹਾਈਵੇ ਵੱਲ ਜਾ ਰਹੀ ਸੀ ਕਿ ਜਦੋ ਪੁਲਿਸ ਮੇਨ ਹਾਈਵੇ ਤੋ ਥੋੜਾ ਪਿੱਛੇ ਸੀ ਤਾਂ ਸਾਹਮਣੇ ਤੋ ਇਕ ਪੈਦਲ ਆਉਦਾ ਨੌਜਵਾਨ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੰੂ ਦੇਖਕੇ ਪਿੱਛੇ ਨੂੰ  ਮੁੜਨ ਲੱਗਿਆ ਤਾਂ ਪੁਲਿਸ ਨੇ ਸੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ  ਕਾਬੂ ਕਰਕੇ ਜਦੋ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋ  ਦਸ ਗ੍ਰਾਮ ਹੈਰੋਇਨ ਬਰਾਮਦ ਹੋਈ | ਉਨਾ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਅਭਿਸ਼ੇਕ  ਬਾਵਾ ਉਫਰ ਅਭੀ ਪੱੁਤਰ ਸੋਨੂੰ ਬਾਵਾ  ਦੇ ਰੂਪ ਵਿੱਚ ਹੋਈ |

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ