Sunday, February 22, 2026
BREAKING
ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਪੰਜਾਬ

'10 ਲੱਖ ਦਾ Loan, ਪਹਿਲੇ 3 ਸਾਲ ਕੋਈ EMI ਨਹੀਂ...!', ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

20 ਫ਼ਰਵਰੀ, 2026 08:21 PM

ਜ਼ੀਰਾ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਵਿਖੇ 'ਪੰਜਾਬ ਬਚਾਓ ਰੈਲੀ' ਦੌਰਾਨ 2027 ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਏੇਜੰਡਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਚੰਗਾ ਭਵਿੱਖ ਦੇਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਉਨ੍ਹਾਂ ਨੇ ਆਪਣਾ ਵਿਜ਼ਨ ਸਾਂਝਾ ਕੀਤਾ। 

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ 10 ਲੱਖ ਰੁਪਏ ਦਾ ਵਿਆਜ਼ ਮੁਕਤ ਲੋਨ ਦਿੱਤਾ ਜਾਵੇਗਾ,ਜਿਸ ਨੂੰ ਉਹ 10 ਸਾਲਾਂ ਵਿਚ ਮੋੜ ਸਕਣਗੇ। ਸਭ ਤੋਂ ਖ਼ਾਸ ਗੱਲ ਕਿ ਉਨ੍ਹਾਂ ਨੂੰ ਪਹਿਲੇ ਤਿੰਨ ਸਾਲ ਤਕ ਲੋਨ ਦੀ ਇਕ ਵੀ ਕਿਸ਼ਤ ਮੋੜਣ ਦੀ ਲੋੜ ਨਹੀਂ ਪਵੇਗੀ, ਬਾਕੀ 7 ਸਾਲਾਂ ਵਿਚ ਆਪਣਾ ਕਰਜ਼ਾ ਮੋੜ ਸਕਣਗੇ। ਇਸ ਤੋਂ ਇਲਾਵਾ ਸਾਰੇ ਨਵੇਂ ਉਦਯੋਗਾਂ ਵਿਚ ਪੰਜਾਬੀ ਨੌਜਵਾਨਾਂ ਵਾਸਤੇ 75 ਫੀਸਦੀ ਰਾਖਵਾਂਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਸਰਕਾਰੀ ਦੇ ਨਾਲ-ਨਾਲ ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿਚ 50 ਫ਼ੀਸਦੀ ਸੀਟਾਂ ਮੈਰੀਟੋਰੀਅਸ ਵਿਦਿਆਰਥੀਆਂ ਵਾਸਤੇ ਰਾਖਵੀਂਆਂ ਕਰੇਗੀ ਤੇ ਉਨ੍ਹਾਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਚੁੱਕੇਗੀ। ਉਨ੍ਹਾਂ ਕਿਹਾ ਕਿ ਮੈਂ ਗਰੀਬ ਦੇ ਬੱਚਿਆਂ ਨੂੰ ਡਾਕਟਰ ਬਣਾ ਕੇ ਦਿਖਾਵਾਂਗਾ। 

ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਬਾਕੀ ਵਰਗਾਂ ਲਈ ਵੀ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਗਰੀਬ ਘਰਾਂ ਦੀਆਂ ਬੱਚੀਆਂ ਦੀ ਜ਼ਿੰਮੇਵਾਰੀ ਸਾਡੀ ਹੋਵੇਗੀ ਤੇ ਸਰਕਾਰ 1 ਲੱਖ ਰੁਪਈਆ ਸ਼ਗਨ ਵਜੋਂ ਦਿਆ ਕਰੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨੀਲੇ ਕਾਰਡ ਬਣਾ ਕੇ ਆਟਾ-ਦਾਲ ਸਕੀਮ ਫ਼ਿਰ ਤੋਂ ਸ਼ੁਰੂ ਕੀਤੀ ਜਾਵੇਗੀ। ਕਿਸਾਨਾਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ਦੇ ਇਕ ਹਫਤੇ ਦੇ ਅੰਦਰ-ਅੰਦਰ ਇਹ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਹੜ੍ਹਾਂ ਦੇ ਟਾਕਰੇ ਵਾਸਤੇ ਦਰਿਆਵਾਂ ’ਤੇ ’ਪੱਕੇ ਬੰਨ’ ਮਾਰੇ ਜਾਣਗੇ, ਜਿਹਨਾਂ ਨੂੰ ਹੁਣ ਤੱਕ ਜ਼ਮੀਨਾਂ ਵਾਹੁਣ ਦੇ ਪੱਕੇ ਅਧਿਕਾਰ ਨਹੀਂ ਮਿਲੇ, ਉਹ ਦਿੱਤੇ ਜਾਣਗੇ ਅਤੇ ਜ਼ਮੀਨਾਂ ਦੀ ਸਹੀ ਵੰਡ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ

ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ ਵੱਧ ਦਾ ਨੈੱਟਵਰਕ

ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ ਵੱਧ ਦਾ ਨੈੱਟਵਰਕ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ