Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

1000 ਤੋਂ ਵੱਧ DNA ਟੈਸਟਾਂ ਨਾਲ ਹੋਵੇਗੀ ਲਾਸ਼ਾਂ ਦੀ ਪਛਾਣ , ਡੀਐਨਏ ਟੈਸਟਿੰਗ ਕਿਵੇਂ ਹੋਵੇਗੀ? ਸਮਝੋ ਪੂਰੀ ਪ੍ਰਕਿਰਿਆ

13 ਜੂਨ, 2025 05:24 PM

ਅਹਿਮਦਾਬਾਦ 'ਚ ਵਾਪਰੇ ਭਿਆਨਕ ਜਹਾਜ਼ ਹਾਦਸੇ ਨੇ ਸਾਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ AI-171, ਜੋ ਕਿ 230 ਯਾਤਰੀਆਂ ਤੇ 12 ਕਰੂ ਮੈਂਬਰਾਂ ਨੂੰ ਲੈ ਕੇ ਉੱਡੀ ਸੀ। ਟੇਕਆਫ ਦੌਰਾਨ ਕਰੈਸ਼ ਹੋ ਗਈ। ਇਸ ਹਾਦਸੇ 'ਚ ਸਿਰਫ ਇੱਕ ਯਾਤਰੀ ਦੇ ਬਚਣ ਦੀ ਪੁਸ਼ਟੀ ਹੋਈ ਹੈ। ਹੁਣ ਸਾਰੇ ਸਰੀਰਾਂ ਦੀ ਪਛਾਣ ਡੀਐਨਏ ਟੈਸਟ ਰਾਹੀਂ ਕੀਤੀ ਜਾਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ ਵਾਲੀ ਥਾਂ ‘ਤੇ ਦੌਰਾ ਕਰਨ ਮਗਰੋਂ ਜਾਣਕਾਰੀ ਦਿੱਤੀ ਕਿ 1000 ਤੋਂ ਵੱਧ ਡੀਐਨਏ ਟੈਸਟ ਕੀਤੇ ਜਾਣਗੇ ਤਾਂ ਜੋ ਹਰ ਲਾਸ਼ ਦੀ ਪਛਾਣ ਯਕੀਨੀ ਬਣਾਈ ਜਾ ਸਕੇ। ਗੁਜਰਾਤ ਵਿੱਚ ਹੀ ਹੋਣਗੇ ਸਾਰੇ ਡੀਐਨਏ ਟੈਸਟ, ਜਿਸ ਲਈ ਗੁਜਰਾਤ ਫੋਰੈਂਸਿਕ ਸਾਇੰਸ ਲੈਬ (FSL) ਅਤੇ ਨੈਸ਼ਨਲ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ (NFSU) ਨੂੰ ਕੰਮ ਸੌਂਪਿਆ ਗਿਆ ਹੈ। ਕਈ ਪਰਿਵਾਰਿਕ ਮੈਂਬਰ ਵਿਦੇਸ਼ਾਂ ‘ਚ ਹਨ, ਉਹਨਾਂ ਨਾਲ ਸੰਪਰਕ ਕੀਤਾ ਜਾ ਚੁੱਕਾ


ਡੀਐਨਏ ਟੈਸਟ ਕੀ ਹੁੰਦਾ ਹੈ?
ਡੀਐਨਏ (DNA – ਡੀਓਕਸੀਰਾਈਬੋਨਿਊਕਲੀਐਸ ਐਸਿਡ) ਸਾਡੀ ਸਰੀਰਕ ਪਛਾਣ ਦਾ ਆਧਾਰ ਹੁੰਦਾ ਹੈ। ਇਹ ਸਾਡੀਆਂ ਅੱਖਾਂ ਦਾ ਰੰਗ, ਵਾਲਾਂ ਦੀ ਬਣਤਰ, ਉਚਾਈ ਅਤੇ ਬੀਮਾਰੀਆਂ ਵੱਲ ਸਵੇਦਨਸ਼ੀਲਤਾ ਨੂੰ ਤੈਅ ਕਰਦਾ ਹੈ। ਕੋਈ ਵੀ ਵਿਅਕਤੀ 99.9% ਤਕ ਹੋਰਾਂ ਵਰਗਾ ਹੁੰਦਾ ਹੈ ਪਰ 0.1% ਅੰਤਰ ਹੀ ਉਸਦੀ ਯੂਨੀਕ ਪਛਾਣ ਬਣਾਉਂਦਾ ਹੈ।


ਹਾਦਸੇ 'ਚ ਡੀਐਨਏ ਟੈਸਟ ਦੀ ਲੋੜ ਕਿਉਂ?
ਹਾਦਸੇ 'ਚ ਕਈ ਲਾਸ਼ਾਂ ਬਰੀ ਤਰ੍ਹਾਂ ਸੜ ਚੁੱਕੀਆਂ ਹਨ।
ਚਿਹਰੇ ਦੀ ਪਛਾਣ ਜਾਂ ਆਮ ਤਰੀਕੇ ਅਸਫਲ ਹੋ ਰਹੇ ਹਨ।
ਇਸ ਲਈ ਪਰਿਵਾਰਕ ਮੈਂਬਰਾਂ ਨਾਲ ਡੀਐਨਏ ਮਿਲਾ ਕੇ ਹੀ ਪਛਾਣ ਹੋ ਸਕਦੀ ਹੈ।

 

ਡੀਐਨਏ ਟੈਸਟ ਕਿਵੇਂ ਕੀਤਾ ਜਾਂਦਾ ਹੈ?
ਸੈਂਪਲ ਇਕੱਠਾ ਕਰਨਾ:
ਜ਼ਿੰਦਾ ਪਰਿਵਾਰਕ ਮੈਂਬਰਾਂ ਤੋਂ: ਮੁਹਾਂ ਦੇ ਅੰਦਰ ਰੁਈ ਰਾਹੀਂ ਲਾਰ ਜਾਂ ਖੂਨ।
ਮ੍ਰਿਤਕਾਂ ਤੋਂ: ਹੱਡੀਆਂ, ਦੰਦ, ਵਾਲ ਜਾਂ ਉੱਤਕ (ਟਿਸ਼ੂ)।

ਲੈਬ 'ਚ ਡੀਐਨ:
ਰਸਾਇਣਾਂ ਰਾਹੀਂ ਡੀਐਨਏ ਹੁੰਦਾ ਹੈ।
PCR ਮਸ਼ੀਨਾਂ ਰਾਹੀਂ ਡੀਐਨਏ ਦੀ ਮਾਤਰਾ ਵਧਾਈ ਜਾਂਦੀ ਹੈ।

ਡਾਟਾ ਮਿਲਾਉਣਾ:
ਪਰਿਵਾਰਕ ਮੈਂਬਰਾਂ ਅਤੇ ਲਾਸ਼ਾਂ ਦੇ ਡੀਐਨਏ ਨੂੰ ਮਿਲਾ ਕੇ ਪਛਾਣ ਪੱਕੀ ਕੀਤੀ ਜਾਂਦੀ ਹੈ।

ਨਤੀਜੇ ਤੇ ਰਿਪੋਰਟ:
ਜੋੜ ਮੇਲ ਹੋਣ ਉਪਰੰਤ ਪਰਿਵਾਰ ਨੂੰ ਸੂਚਨਾ ਦਿੱਤੀ ਜਾਂਦੀ ਹੈ ਅਤੇ ਲਾਸ਼ ਸੌਂਪੀ ਜਾਂਦੀ ਹੈ।

ਕਿੱਥੇ ਹੋ ਰਹੇ ਨੇ ਇਹ ਟੈਸਟ?
FSL ਲੈਬ, ਗਾਂਧੀਨਗਰ
NFSU ਯੂਨੀਵਰਸਿਟੀ, ਗਾਂਧੀਨਗਰ
ਇਹ ਦੋਵੇਂ ਸੰਸਥਾਵਾਂ ਅਧੁਨਿਕ ਤਕਨੀਕਾਂ, PCR ਮਸ਼ੀਨਾਂ ਤੇ ਕੋਲਡ ਸਟੋਰੇਜ ਸਹੂਲਤਾਂ ਨਾਲ ਲੈਸ ਹਨ।

ਕੌਣ ਦੇਵਾਗੇ ਸੈਂਪਲ?
ਮ੍ਰਿਤਕਾਂ ਦੇ ਨਜ਼ਦੀਕੀ ਰਿਸ਼ਤੇਦਾਰ, ਜਿਵੇਂ ਮਾਪੇ, ਭੈਣ-ਭਰਾ ਜਾਂ ਬੱਚੇ।
B.J. ਮੈਡੀਕਲ ਕਾਲਜ ਤੇ ਅਹਿਮਦਾਬਾਦ ਸਿਵਿਲ ਹਸਪਤਾਲ ਵਿੱਚ ਇਹ ਸੈਂਪਲ ਇਕੱਠੇ ਕੀਤੇ ਜਾ ਰਹੇ ਹਨ।

ਕਿੰਨਾ ਸਮਾਂ ਲੱਗਦਾ ਹੈ?
ਆਮ ਤੌਰ 'ਤੇ 7-14 ਦਿਨ ਪਰ ਤੁਰੰਤ ਹਾਲਤਾਂ 'ਚ 3-5 ਦਿਨਾਂ 'ਚ ਨਤੀਜੇ ਮਿਲ ਸਕਦੇ ਹਨ।

ਚੁਣੌਤੀਆਂ
ਸੜੀ ਹੋਈ ਲਾਸ਼ਾਂ ਤੋਂ ਡੀਐਨਏ ਕੱਢਣਾ ਔਖਾ।
ਸੈਂਪਲ ਖਰਾਬ ਹੋਣਾ ਜਾਂ ਦੂਸ਼ਿਤ ਹੋਣਾ।
ਸਮਾਂ ਤੇ ਲਾਗਤ ਹਾਲਾਂਕਿ ਸਰਕਾਰ ਸਾਰਾ ਖਰਚਾ ਆਪੇ ਝੱਲ ਰਹੀ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ