Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ

25 ਮਈ, 2026 07:02 PM

ਜ਼ੀਰਕਪੁਰ : ਜ਼ੀਰਕਪੁਰ ਦੀ ਵੀ. ਆਈ. ਪੀ. ਰੋਡ ਸਥਿਤ ਸਵਿੱਤਰੀ ਗ੍ਰੀਨ-1 ਸੁਸਾਇਟੀ ’ਚ ਸ਼ਨੀਵਾਰ ਦੇਰ ਰਾਤ ਕਰੀਬ 12:45 ਵਜੇ ਇਕ ਔਰਤ ਦੀ ਸ਼ੱਕੀ ਹਾਲਾਤਾਂ ’ਚ 11ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਸੁਸਾਇਟੀ ਤੇ ਆਲੇ-ਦੁਆਲੇ ਦੇ ਖੇਤਰ ’ਚ ਸਨਸਨੀ ਫੈਲ ਗਈ, ਜਦੋਂ ਕਿ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਕੰਚਨ ਗੁਪਤਾ ਪਤਨੀ ਸਤੀਸ਼ ਕੁਮਾਰ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ ਕਰੀਬ 47-48 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਪਰਿਵਾਰ ਨਾਲ ਸਵਿੱਤਰੀ ਗ੍ਰੀਨ-1 ਦੇ ਫਲੈਟ ਨੰਬਰ 1102 ’ਚ ਰਹਿ ਰਹੀ ਸੀ। ਮ੍ਰਿਤਕਾ ਆਪਣੇ ਪਿੱਛੇ 19 ਸਾਲ ਦਾ ਪੁੱਤਰ ਤੇ 17 ਸਾਲ ਦੀ ਧੀ ਛੱਡ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਅਚਾਨਕ ਮਹਿਲਾ ਦੇ ਟਾਵਰ ਦੀ 11ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਖੇਤਰ ’ਚ ਹੜਕੰਪ ਮਚ ਗਿਆ। ਸਥਾਨਕ ਨਿਵਾਸੀਆਂ ਵੱਲੋਂ ਤੁਰੰਤ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ। ਏ. ਐੱਸ. ਆਈ. ਰਵਿੰਦਰ ਸਿੰਘ ਸਮੇਤ ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ। ਪੁਲਸ ਅਨੁਸਾਰ ਹੁਣ ਤੱਕ ਘਟਨਾ ਦੇ ਕਾਰਨਾਂ ਸਬੰਧੀ ਕੋਈ ਅਧਿਕਾਰਿਕ ਸਿੱਟਾ ਸਾਹਮਣੇ ਨਹੀਂ ਆਇਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਤਸਵੀਰ ਸਪੱਸ਼ਟ ਹੋਵੇਗੀ ਅਤੇ ਉਸੇ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ