Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

11ਵੀਂ ’ਚ ਦਾਖ਼ਲੇ ਲਈ ਸਕੂਲ ਤੇ ਸਟ੍ਰੀਮ ਬਦਲਣ ਲਈ ਅਰਜ਼ੀ ਪ੍ਰਕਿਰਿਆ ਭਲਕੇ ਤੋਂ ਸ਼ੁਰੂ

21 ਜੁਲਾਈ, 2025 04:51 PM

ਚੰਡੀਗੜ੍ਹ : ਸ਼ਹਿਰ ਦੇ ਸਰਕਾਰੀ ਸਕੂਲਾਂ ’ਚ 11ਵੀਂ ਜਮਾਤ ’ਚ ਦਾਖ਼ਲੇ ਲਈ ਦੂਜੀ ਕੌਂਸਲਿੰਗ ’ਚ ਬੱਚਿਆਂ ਲਈ ਆਪਣਾ ਅਰਜ਼ੀ ਫਾਰਮ ਜਾਂ ਸਕੂਲ ਅਤੇ ਸਟ੍ਰੀਮ ਬਦਲਣ ਲਈ ਅਰਜ਼ੀ ਪ੍ਰਕਿਰਿਆ ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ। ਇਸ ਦੀ ਆਖ਼ਰੀ ਤਾਰੀਖ਼ 25 ਜੁਲਾਈ ਅੱਧੀ ਰਾਤ ਤੱਕ ਹੈ। ਸਿੱਖਿਆ ਵਿਭਾਗ ਵੱਲੋਂ ਦੂਜੀ ਕੌਂਸਲਿੰਗ ’ਚ 11ਵੀਂ ਜਮਾਤ ’ਚ ਖ਼ਾਲੀ ਸੀਟਾਂ ’ਤੇ ਦਾਖ਼ਲਾ ਦਿੱਤਾ ਜਾਵੇਗਾ। ਆਪਣੇ ਫਾਰਮਾਂ ’ਚ ਸਕੂਲ ਅਤੇ ਸਟ੍ਰੀਮ ਬਦਲਣ ਤੋਂ ਇਲਾਵਾ, ਉਹ ਬੱਚੇ ਵੀ ਅਰਜ਼ੀ ਦੇ ਸਕਦੇ ਹਨ, ਜਿਨ੍ਹਾਂ ਨੂੰ 22 ਜੁਲਾਈ ਦੀ ਅੱਧੀ ਰਾਤ 12 ਵਜੇ ਤੱਕ ਕਿਤੇ ਵੀ ਸਕੂਲ ਅਲਾਟ ਨਹੀਂ ਕੀਤਾ ਗਿਆ ਹੈ।

25 ਜੁਲਾਈ ਨੂੰ ਬੱਚਿਆਂ ਨੂੰ ਸਕੂਲ ਅਲਾਟ ਕੀਤੇ ਜਾਣਗੇ। ਨਵੇਂ ਬਿਨੈਕਾਰਾਂ ਅਪਲਾਈ ਕਰਨ ਲਈ 250 ਰੁਪਏ ਦੀ ਰਜਿਸਟ੍ਰੇਸ਼ਨ ਫ਼ੀਸ ਦੇਣੀ ਪਵੇਗੀ। ਜਿਨ੍ਹਾਂ ਵਿਦਿਆਰਥੀਆਂ ਨੂੰ ਪਹਿਲੀ ਕੌਂਸਲਿੰਗ ’ਚ ਸਕੂਲ ਤੇ ਸਟ੍ਰੀਮ ਅਲਾਟ ਕੀਤਾ ਗਿਆ ਹੈ ਤੇ ਉਹ ਸਕੂਲ ਜਾਂ ਸਟ੍ਰੀਮ ਪਸੰਦ ਜਾਂ ਦੋਵੇਂ ਬਦਲਣਾ ਚਾਹੁੰਦੇ ਹਨ, ਉਹ ਵੀ 150 ਰੁਪਏ ਦੀ ਮਾਈਗ੍ਰੇਸ਼ਨ ਫੀਸ ਦੇ ਕੇ ਦੂਜੀ ਕੌਂਸਲਿੰਗ ’ਚ ਅਰਜ਼ੀ ਦੇਣ ਦੇ ਯੋਗ ਹਨ।

ਅਜਿਹੇ ਉਮੀਦਵਾਰ ਦਾ ਉਸਦੀ ਪਹਿਲਾਂ ਅਲਾਟ ਕੀਤੀ ਗਈ ਸੀਟ ’ਤੇ ਕੋਈ ਅਧਿਕਾਰ ਨਹੀਂ ਹੋਵੇਗਾ। ਜੇਕਰ ਕਿਸੇ ਵੀ ਵਿਦਿਆਰਥੀ, ਜਿਸ ਨੇ ਸਰਕਾਰੀ ਸਕੂਲ ਤੋਂ 10ਵੀਂ ਪਾਸ ਕੀਤੀ ਹੈ, ਨੂੰ ਸੀਟ ਨਹੀਂ ਮਿਲੀ ਹੈ, ਤਾਂ ਉਸ ਨੂੰ ਤਰਜ਼ੀਹ ਦੇ ਆਧਾਰ ’ਤੇ ਸੀਟ ਅਲਾਟ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਜਿਨ੍ਹਾਂ ਉਮੀਦਵਾਰਾਂ ਨੇ ਪਹਿਲੇ ਦੌਰ ’ਚ ਦਾਖ਼ਲਾ ਫ਼ੀਸ ਜਮ੍ਹਾਂ ਨਹੀਂ ਕਰਵਾਈ, ਉਹ ਕੌਂਸਲਿੰਗ ਦੇ ਦੂਜੇ ਦੌਰ ’ਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ