Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

02 ਮਈ, 2026 07:12 PM

ਭਾਰਤ 'ਚ ਸਾਲ 2026 ਦੀਆਂ ਗਰਮੀਆਂ ਨੇ ਦਸਤਕ ਦਿੰਦੇ ਹੀ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਝੁਲਸਾਉਣ ਵਾਲੀ ਧੁੱਪ ਅਤੇ ਲੂ (Heatwave) ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਦੇਸ਼ ਭਰ ਦੇ ਕਈ ਸੂਬਿਆਂ ਨੇ ਕਰੋੜਾਂ ਸਕੂਲੀ ਬੱਚਿਆਂ ਨੂੰ ਰਾਹਤ ਦੇਣ ਲਈ ਜਾਂ ਤਾਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ਜਾਂ ਉਨ੍ਹਾਂ ਦੇ ਸਮੇਂ 'ਚ ਭਾਰੀ ਕਟੌਤੀ ਕੀਤੀ ਹੈ।

ਦਿੱਲੀ 'ਚ 50 ਦਿਨਾਂ ਦੀਆਂ ਛੁੱਟੀਆਂ
ਦਿੱਲੀ ਸਿੱਖਿਆ ਨਿਰਦੇਸ਼ਾਲਿਆ ਨੇ ਰਾਜਧਾਨੀ ਦੇ ਸਾਰੇ ਸਕੂਲਾਂ ਲਈ 50 ਦਿਨਾਂ ਦੀਆਂ ਲੰਬੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਦਿੱਲੀ ਦੇ ਸਕੂਲ 11 ਮਈ ਤੋਂ 30 ਜੂਨ 2026 ਤੱਕ ਬੰਦ ਰਹਿਣਗੇ ਤੇ ਹੁਣ ਸਿੱਧੇ 1 ਜੁਲਾਈ ਨੂੰ ਹੀ ਖੁੱਲ੍ਹਣਗੇ। ਵਧਦੇ ਤਾਪਮਾਨ ਨੂੰ ਦੇਖਦੇ ਹੋਏ ਮਾਪਿਆਂ ਲਈ ਇਹ ਰਾਹਤ ਦੀ ਖਬਰ ਹੈ।

ਵੱਖ-ਵੱਖ ਸੂਬਿਆਂ 'ਚ ਛੁੱਟੀਆਂ ਦੀ ਸਥਿਤੀ
ਓਡੀਸ਼ਾ: 
ਇੱਥੇ 27 ਅਪ੍ਰੈਲ ਤੋਂ ਹੀ ਸਕੂਲਾਂ 'ਚ ਛੁੱਟੀਆਂ ਹੋ ਚੁੱਕੀਆਂ ਹਨ।
ਪੱਛਮੀ ਬੰਗਾਲ: ਦਾਰਜੀਲਿੰਗ ਦੇ ਪਹਾੜੀ ਇਲਾਕਿਆਂ ਨੂੰ ਛੱਡ ਕੇ ਪੂਰੇ ਰਾਜ 'ਚ 22 ਅਪ੍ਰੈਲ ਤੋਂ ਛੁੱਟੀਆਂ ਸ਼ੁਰੂ ਹੋ ਗਈਆਂ ਸਨ।
ਛੱਤੀਸਗੜ੍ਹ: ਇੱਥੇ ਛੁੱਟੀਆਂ ਦਾ ਸਭ ਤੋਂ ਲੰਬਾ ਸਮਾਂ ਦੇਖਿਆ ਜਾ ਰਿਹਾ ਹੈ, ਜਿੱਥੇ 20 ਅਪ੍ਰੈਲ ਤੋਂ 15 ਜੂਨ ਤੱਕ ਛੁੱਟੀਆਂ ਦਾ ਐਲਾਨ ਹੈ।
ਉੱਤਰ ਪ੍ਰਦੇਸ਼: ਲਖਨਊ, ਕਾਨਪੁਰ ਅਤੇ ਵਾਰਾਣਸੀ ਸਮੇਤ ਪੂਰੇ ਸੂਬੇ 'ਚ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਲਈ 20 ਮਈ ਤੋਂ 15 ਜੂਨ ਤੱਕ ਛੁੱਟੀਆਂ ਰਹਿਣਗੀਆਂ।

ਸਕੂਲਾਂ ਦੇ ਸਮੇਂ 'ਚ ਬਦਲਾਅ
ਜਿਨ੍ਹਾਂ ਸੂਬਿਆਂ 'ਚ ਅਜੇ ਛੁੱਟੀਆਂ ਦਾ ਐਲਾਨ ਨਹੀਂ ਹੋਇਆ, ਉੱਥੇ ਬੱਚਿਆਂ ਨੂੰ ਦੁਪਹਿਰ ਦੀ ਭਿਆਨਕ ਗਰਮੀ ਤੋਂ ਬਚਾਉਣ ਲਈ ਸਕੂਲ ਸਵੇਰ ਵੇਲੇ ਚਲਾਏ ਜਾ ਰਹੇ ਹਨ। ਨੋਇਡਾ, ਗਾਜ਼ੀਆਬਾਦ ਅਤੇ ਰਾਜਸਥਾਨ 'ਚ ਸਕੂਲ ਸਵੇਰੇ 7:30 ਵਜੇ ਤੋਂ ਦੁਪਹਿਰ 12:00 ਵਜੇ ਤੱਕ ਚੱਲ ਰਹੇ ਹਨ। ਝਾਰਖੰਡ 'ਚ ਇੱਥੇ ਸਵੇਰੇ 11:30 ਵਜੇ ਤੱਕ ਹੀ ਸਕੂਲ ਖੁੱਲ੍ਹੇ ਰੱਖਣ ਦੇ ਨਿਰਦੇਸ਼ ਹਨ। ਮਹਾਰਾਸ਼ਟਰ 'ਚ ਰਾਜ 'ਚ ਸਕੂਲਾਂ ਦਾ ਸਮਾਂ ਸਵੇਰੇ 7:00 ਵਜੇ ਤੋਂ 11:15 ਵਜੇ ਤੱਕ ਕਰ ਦਿੱਤਾ ਗਿਆ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਤੇ ਪੰਜਾਬ ਲਈ ਰਾਹਤ
ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਗਰਮੀ ਅਜੇ ਹੋਰ ਸਤਾਏਗੀ। ਹਾਲਾਂਕਿ, ਪੰਜਾਬ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਅਗਲੇ ਹਫ਼ਤੇ ਸੋਮਵਾਰ ਤੋਂ ਬੁੱਧਵਾਰ ਦੇ ਵਿਚਕਾਰ ਹਲਕੀ ਬਾਰਿਸ਼ ਅਤੇ ਹਨੇਰੀ ਦੀ ਸੰਭਾਵਨਾ ਹੈ। ਇਸ ਬਦਲਾਅ ਨਾਲ ਤਾਪਮਾਨ ਡਿੱਗ ਕੇ 38-40 ਡਿਗਰੀ ਸੈਲਸੀਅਸ ਤੱਕ ਆ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਅਸਥਾਈ ਰਾਹਤ ਮਿਲਣ ਦੀ ਉਮੀਦ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'