Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

12-13 ਸਤੰਬਰ ਨੂੰ ਭਾਰਤ ਆਉਣਗੇ ਵਲਾਦੀਮੀਰ ਪੁਤਿਨ, ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

19 ਮਈ, 2026 06:59 PM

ਨਵੀਂ ਦਿੱਲੀ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 12-13 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ਬ੍ਰਿਕਸ (BRICS) ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਆਉਣਗੇ। ਇਸ ਗੱਲ ਦੀ ਪੁਸ਼ਟੀ ਕ੍ਰੇਮਲਿਨ ਦੇ ਸਲਾਹਕਾਰ ਯੂਰੀ ਉਸ਼ਾਕੋਵ ਵੱਲੋਂ ਕੀਤੀ ਗਈ ਹੈ ਅਤੇ ਦੱਖਣੀ ਅਫਰੀਕਾ ਵਿੱਚ ਰੂਸੀ ਦੂਤਾਵਾਸ ਨੇ ਵੀ ਇਸ ਦੀ ਤਸਦੀਕ ਕੀਤੀ ਹੈ। ਇਹ ਸਾਲਾਨਾ ਸੰਮੇਲਨ ਹੈ ਜਿੱਥੇ ਭਾਰਤ, ਰੂਸ, ਬ੍ਰਾਜ਼ੀਲ, ਚੀਨ ਅਤੇ ਦੱਖਣੀ ਅਫਰੀਕਾ ਵਰਗੇ ਪ੍ਰਮੁੱਖ ਦੇਸ਼ਾਂ ਦੇ ਨੇਤਾ ਆਰਥਿਕ ਸਹਿਯੋਗ, ਵਪਾਰ ਅਤੇ ਵਿਸ਼ਵ ਸ਼ਾਸਨ ਵਰਗੇ ਮੁੱਦਿਆਂ 'ਤੇ ਚਰਚਾ ਕਰਨਗੇ।

ਭਾਰਤ ਦੀ ਪ੍ਰਧਾਨਗੀ ਤੇ ਨਵਾਂ ਲੋਗੋ
ਭਾਰਤ ਨੇ 13 ਜਨਵਰੀ 2026 ਨੂੰ ਅਧਿਕਾਰਤ ਤੌਰ 'ਤੇ ਬ੍ਰਿਕਸ ਸਮੂਹ ਦੀ ਪ੍ਰਧਾਨਗੀ ਸੰਭਾਲ ਲਈ ਹੈ। ਇਸ ਮੌਕੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਮੇਲਨ ਦਾ ਅਧਿਕਾਰਤ ਲੋਗੋ, ਥੀਮ ਅਤੇ ਵੈੱਬਸਾਈਟ (brics2026.gov.in) ਲਾਂਚ ਕੀਤੀ। ਇਸ ਵਾਰ ਸੰਮੇਲਨ ਦਾ ਲੋਗੋ ਭਾਰਤ ਦਾ ਰਾਸ਼ਟਰੀ ਫੁੱਲ 'ਕਮਲ' ਹੈ, ਜਿਸ ਦੇ ਵਿਚਕਾਰਲੇ ਹਿੱਸੇ ਵਿੱਚ 'ਨਮਸਤੇ' ਦਾ ਚਿੰਨ੍ਹ ਬਣਾਇਆ ਗਿਆ ਹੈ। ਇਹ ਲੋਗੋ ਸੁਦੀਪ ਸੁਭਾਸ਼ ਗਾਂਧੀ ਦੁਆਰਾ ਤਿਆਰ ਕੀਤਾ ਗਿਆ ਹੈ, ਜਿਸ ਦੀ ਚੋਣ ਇੱਕ ਖੁੱਲ੍ਹੇ ਮੁਕਾਬਲੇ ਰਾਹੀਂ ਕੀਤੀ ਗਈ ਸੀ।

ਕੀ ਹੈ ਇਸ ਸਾਲ ਦਾ ਥੀਮ?
ਭਾਰਤ ਦੀ ਪ੍ਰਧਾਨਗੀ ਹੇਠ ਇਸ ਸਾਲ ਦਾ ਵਿਸ਼ਾ (Theme) "ਲਚਕੀਲਾਪਨ, ਨਵੀਨਤਾ, ਸਹਿਯੋਗ ਅਤੇ ਸਥਿਰਤਾ ਲਈ ਨਿਰਮਾਣ" ਰੱਖਿਆ ਗਿਆ ਹੈ। ਇਹ ਥੀਮ ਪ੍ਰਧਾਨ ਮੰਤਰੀ ਦੇ 'ਮਾਨਵਤਾ ਪਹਿਲਾਂ' ਅਤੇ 'ਜਨ-ਕੇਂਦ੍ਰਿਤ' ਦ੍ਰਿਸ਼ਟੀਕੋਣ ਤੋਂ ਪ੍ਰੇਰਿਤ ਹੈ। ਇਹ ਸੰਮੇਲਨ ਉਭਰਦੀਆਂ ਅਰਥਵਿਵਸਥਾਵਾਂ ਨੂੰ ਅੰਤਰਰਾਸ਼ਟਰੀ ਮੰਚ 'ਤੇ ਇਕਜੁੱਟ ਹੋ ਕੇ ਆਪਣੀ ਆਵਾਜ਼ ਉਠਾਉਣ ਦਾ ਮੌਕਾ ਪ੍ਰਦਾਨ ਕਰੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ